Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਹੈਰੋਇੰਨ ਦਾ ਧੰਦਾ ਕਰਨ ਵਾਲੇ 01 ਨਸ਼ਾ ਤਸਕਰ ਅਤੇ 01 ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕਰਕੇ ਦੋਸ਼ੀਆ ਪਾਸੋ 11 ਗ੍ਰਾਮ ਹੈਰੋਇੰਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।

ਜਲੰਧਰ, ਲੋਹੀਆ (ਗੋਤਮ ਮਹਾਜਨ ) – ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਹੈਰੋਇੰਨ ਦਾ ਧੰਦਾ ਕਰਨ ਵਾਲੇ 01 ਨਸ਼ਾ ਤਸਕਰ ਅਤੇ 01 ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕਰਕੇ ਦੋਸ਼ੀਆ ਪਾਸੋਂ 11 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 06.02.2023 ਨੂੰ ਐਸ.ਆਈ ਗੋਵਿੰਦਰ ਸਿੰਘ ਥਾਣਾ ਲੋਹੀਆ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਨਾਕਾ ਬੰਦੀ ()1 ਵਿਅਕਤੀ ਗੁਰਮੀਤ ਸਿੰਘ ਉਰਫ ਕਾਲਾ ਪੁੱਤਰ ਗੁਰਬਚਨ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ 06 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਅਤੇ ਇੱਕ ਔਰਤ ਰੀਤੂ ਪਤਨੀ ਗੁਰਮੀਤ ਸਿੰਘ ਉਰਫ ਕਾਲਾ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਜਿਸ ਤੇ ਦੋਸ਼ੀਆ ਦੇ ਖਿਲਾਫ ਮੁਕੱਦਮਾ ਨੰਬਰ 14 ਮਿਤੀ 06.02.2023 ਜੁਰਮ 21B/C- 61-85 NDPS Act ਥਾਣਾ ਲੋਹੀਆ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ ਹੈ।ਦੋਸ਼ੀਆ ਪਾਸ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

ਬ੍ਰਾਮਦਗੀ:- 11 ਗ੍ਰਾਮ ਹੈਰੋਇਨ

Vinkmag ad
Share Our Daily Posts

News Desk

Read Previous

ਜਿਲ੍ਹਾ ਜਲੰਧਰ ਦਿਹਾਤੀ ਕ੍ਰਾਇਮ ਬ੍ਰਾਂਚ ਵੱਲੋ 7000 ਨਸ਼ੀਲੀਆ ਗੋਲੀਆ ਦੇ ਮੁਕਦਮੇ ਵਿੱਚੋ ਫਰਾਰ ਮੈਡੀਕਲ ਸਟੋਰ ਮਾਲਕ ਨੂੰ ਕੀਤਾ ਗ੍ਰਿਫਤਾਰ।

Read Next

ਸ਼ਾਰਟ ਸਰਕਟ ਕਾਰਨ ਮੋਬਾਇਲਾਂ ਦੀ ਦੁਕਾਨ ਵਿੱਚ ਲੱਗੀ ਅੱਗ ਸਾਰਾ ਸਮਾਨ ਸੜ ਕੇ ਹੋਇਆ ਸਵਾਹ।