Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਸ਼ਾਰਟ ਸਰਕਟ ਕਾਰਨ ਮੋਬਾਇਲਾਂ ਦੀ ਦੁਕਾਨ ਵਿੱਚ ਲੱਗੀ ਅੱਗ ਸਾਰਾ ਸਮਾਨ ਸੜ ਕੇ ਹੋਇਆ ਸਵਾਹ।

ਸ਼ਾਰਟ ਸਰਕਟ ਕਾਰਨ ਮੋਬਾਇਲਾਂ ਦੀ ਦੁਕਾਨ ਵਿੱਚ ਲੱਗੀ ਅੱਗ ਸਾਰਾ ਸਮਾਨ ਸੜ ਕੇ ਹੋਇਆ ਸਵਾਹ।

 

ਪਟਿਆਲਾ – ਬੀਤੀ ਦੇਰ ਸ਼ਾਮ ਸ਼ਹਿਰ ਦੇ ਲੀਲਾ ਭਵਨ ਵਿਖੇ ਗੋਪਾਲ ਸਵੀਟਸ ਦੇ ਪਿੱਛੇ ਪਹਿਲੀ ਮੰਜਿਲ ’ਤੇ ਬਣੀ ਮੋਬਾਇਲ ਰਿਪੇਅਰ ਅਤੇ ਅਸੈੱਸਰੀ ਦੀ ਦੁਕਾਨ ’ਚ ਅਚਾਨਕ ਅੱਗ ਲੱਗ ਗਈ। ਉਸ ਸਮੇਂ ਦੁਕਾਨ ’ਚ ਇਕ ਵਿਅਕਤੀ ਸੀ, ਜੋ ਅੱਗ ਲੱਗਣ ਤੋਂ ਬਾਅਦ ਬਾਹਰ ਆਇਆ। ਉਸ ਨੇ ਬਾਹਰ ਆ ਕੇ ਫਾਇਰ ਬਿਗ੍ਰੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਆਈ ਅਤੇ ਅੱਗ ’ਤੇ ਕਾਬੂ ਪਾਇਆ। ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਦੁਕਾਨ ਦਾ ਕਾਫੀ ਸਾਮਾਨ ਸੜ ਚੁੱਕਾ ਸੀ।ਮੁੱਢਲੀ ਜਾਂਚ ’ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਪਰ ਅੱਗ ਅਚਾਨਕ ਕਾਫੀ ਭੜਕ ਗਈ ਅਤੇ ਲਪਟਾਂ ਬਾਹਰ ਤੱਕ ਆ ਰਹੀਆਂ ਸਨ। ਇਸ ਨਾਲ ਆਸ-ਪਾਸ ਦੇ ਦੁਕਾਨਦਾਰ ਵੀ ਕਾਫੀ ਚਿੰਤਾ ’ਚ ਦਿਖਾਈ ਦਿੱਤੇ ਪਰ ਅੱਗ ’ਤੇ ਕਾਬੂ ਪਾਉਣ ਤੋਂ ਆਸ-ਪਾਸ ਦੇ ਦੁਕਾਨਦਾਰਾਂ ਨੇ ਰਾਹਤ ਮਹਿਸੂਸ ਕੀਤੀ।

Vinkmag ad
Share Our Daily Posts

News Desk

Read Previous

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਹੈਰੋਇੰਨ ਦਾ ਧੰਦਾ ਕਰਨ ਵਾਲੇ 01 ਨਸ਼ਾ ਤਸਕਰ ਅਤੇ 01 ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕਰਕੇ ਦੋਸ਼ੀਆ ਪਾਸੋ 11 ਗ੍ਰਾਮ ਹੈਰੋਇੰਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।

Read Next

ਸਕੂਲ ਬੱਸ ਥੱਲੇ ਆਇਆ ਕੁੱਤਾ, ਮਾਲਕ ਨੇ ਸਾਥੀਆਂ ਸਮੇਤ ਡਾਂਗਾਂ-ਕਿਰਪਾਨਾਂ ਦਿਖਾ ਕੇ ਡਰਾਈਵਰ ਘੇਰਿਆ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ