Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਬਲਾਕ ਸੰਮਤੀ ਦੇ ਨਵੇਂ ਚੇਅਰਮੈਨ ਬਣੇ ਦਰਸ਼ਨ ਸਿੰਘ ਕਾਲਾਝਾੜ

ਭਵਾਨੀਗੜ੍ਹ: – ਭਵਾਨੀਗੜ੍ਹ ਵਿਖੇ ਅੱਜ ਬਲਾਕ ਸੰਮਤੀ ਦੀ ਬਾਰਾਂ ਮੈਂਬਰੀ ਕਮੇਟੀ ਵੱਲੋਂ ਦਰਸ਼ਨ ਸਿੰਘ ਕਾਲਾਝਾੜ ਨੂੰ ਨਵਾਂ ਚੇਅਰਮੈਨ ਬਣਾਇਆ ਗਿਆ, ਕਾਫੀ ਲੰਮੇ ਸਮੇਂ ਤੋ ਬਲਾਕ ਸੰਮਤੀ ਦੀ ਚੋਣ ਨਹੀ ਹੋਈ ਸੀ ਕਿਉਂਕਿ ਸਾਬਕਾ ਚੇਅਰਮੈਨ ਵਰਿੰਦਰ ਪੰਨਵਾ ਵਲੋਂ ਇਸ ਚੋਣ ਨੂੰ ਟਾਲਿਆ ਜਾ ਰਿਹਾ ਸੀ ਪਰ ਅੱਜ ਬਾਰਾਂ ਮੈਂਬਰੀ ਕਮੇਟੀ ਦੀ ਅਗਵਾਈ ਵਿੱਚ ਅੱਜ ਦਰਸ਼ਨ ਸਿੰਘ ਕਾਲਾਝਾੜ ਨੂੰ ਨਵਾਂ ਚੇਅਰਮੈਨ ਬਣਾਇਆ ਗਿਆ ਅਤੇ ਟਰੱਕ ਯੁਨੀਅਨ ਦੇ ਪ੍ਰਧਾਨ ਲਵਲੀ ਕਾਕੜਾ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਬਿਕਰਮ ਨਕਟੇ,ਗੁਰਪ੍ਰੀਤ ਨਦਾਮਪੁਰ,ਗੁਰਮੁੱਖ ਸਿੰਘ,ਅਤੇ ਗੁਰਤੇਜ ਝਨੇੜੀ ਮੌਕੇ ਤੇ ਮੌਜੂਦ ਰਹੇ ।

Vinkmag ad
Share Our Daily Posts

News Desk

Read Previous

ਜਿਲ੍ਹਾ ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋ 80 ਗ੍ਰਾਮ ਹੈਰੋਇਨ ਅਤੇ 50,000/ਰੁਪਏ ਡਰੱਗ ਮਨੀ ਸਮੇਤ ਇਕ ਨਸ਼ਾ ਤਸਕਰ ਕਾਬੂ।

Read Next

ਜਿਲਾ ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾ ਦੀ ਪੁਲਿਸ ਵੱਲੋਂ ਮੁਕੱਦਮੇ ਵਿੱਚ 40 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਸਫਲਤਾ ਹਾਸਿਲ ਕੀਤੀ