Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 03 ਚੋਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋ 02 ਚੋਰੀ ਸ਼ੂਦਾ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਨਕੋਦਰ – ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੀ ਰਹਿਨੁਮਾਈ ਹੇਠ ਸਮਾਜ ਦੇ ਮਾੜੇ ਅਨਸਰਾ/ਚੋਰਾਂ ਖਿਲਾਫ ਚਲਾਈ ਗਈ ਵਿਸੇਸ ਮੁਹਿੰਮ ਤਹਿਤ, ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਅਤੇ ਸ਼੍ਰੀ ਹਰਜਿੰਦਰ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਨਕੋਦਰ ਅਤੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਪਾਰਟੀ ਨੇ (03 ਚੋਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋ 02 ਚੋਰੀ ਸ਼ੂਦਾ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਜਿੰਦਰ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ASI ਰਣਜੀਤ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਵਾਈ ਪੁਆਂਇਟ ਮਲਸੀਆ ਰੋਡ ਨਕੋਦਰ ਦੀ ਨਾਕਾਬੰਦੀ ਕੀਤੀ ਹੋਈ ਸੀ ਤਾਂ 02 ਮੋਟਰਸਾਈਕਲਾਂ ਪਰ 03 ਵਿਅਕਤੀ ਆਉਂਦੇ ਦਿਖਾਈ ਦਿੱਤੇ ਜਿਹਨਾਂ ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹ ਵਿਅਕਤੀ ਪੁਲਿਸ ਦੀ ਨਾਕਾਬੰਦੀ ਦੇਖ ਕੇ ਯਕਦਮ ਪਿੱਛੇ ਨੂੰ ਮੁੜਨ ਲੱਗੇ ਜਿਹਨਾਂ ਨੂੰ ASI ਰਣਜੀਤ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਹਨਾਂ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਚਿੱਟਾ ਪੁੱਤਰ ਤਰਸੇਮ ਸਿੰਘ ਵਾਸੀ ਮੁਹੱਲਾ ਸਰਾ ਨਕੋਦਰ, ਦੂਸਰੇ ਵਿਅਕਤੀ ਨੇ ਆਪਣਾ ਨਾਮ ਸਾਹਿਲ ਉਰਫ ਬਾਬਾ ਉਰਫ ਕੜਾਹ ਪੁੱਤਰ ਸੁਖਵਿੰਦਰ ਰਾਮ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਨਕੋਦਰ ਅਤੇ ਤੀਸਰੇ ਵਿਅਕਤੀ ਨੇ ਆਪਣਾ ਨਾਮ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਜਸਪਾਲ ਸਿੰਘ ਵਾਸੀ ਮੁਹੱਲਾ ਮੁਨਾਰਾ ਨਕੋਦਰ ਥਾਣਾ ਸਿਟੀ ਨਕੋਦਰ ਦੱਸਿਆ ਜਿਹਨਾਂ ਪਾਸ ਮੋਟਰਸਾਈਕਲਾਂ ਦੇ ਕਾਗਜ ਨਹੀ ਮਿਲੇ। ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 14 ਮਿਤੀ 07.02.2023 ਅ/ਧ 379/411/34 ਭ:ਦ ਥਾਣਾ ਸਿਟੀ ਨਕੋਦਰ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ :- 02 ਮੋਟਰਸਾਈਕਲ ਮਾਰਕਾ ਹੀਰੋ ਡਿਲਕਸ ਰੰਗ ਕਾਲਾ ਲਾਲ ਧਾਰੀਆਂ ਵਾਲੇ ਦੋਨੋਂ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਟੋਲ ਪਲਾਜ਼ਾ ਤੇ ਐਂਬੂਲੈਂਸ ਨਾਲ ਭਿਆਨਕ ਹਾਦਸਾ ਹੋਈ ਇੱਕ ਦੀ ਮੌਤ

Read Next

ਦੁਕਾਨ ਮਾਲਕ ਦਾ ਸ਼ਰਮਨਾਕ ਕਾਰਾ ਦੁਕਾਨ ਤੇ ਕੰਮ ਕਰਨ ਵਾਲੀ ਲੜਕੀ ਦੇ ਨਾਲ ਕੀਤਾ ਜਬਰ ਜਿਨਾਹ