Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਦੁਕਾਨ ਮਾਲਕ ਦਾ ਸ਼ਰਮਨਾਕ ਕਾਰਾ ਦੁਕਾਨ ਤੇ ਕੰਮ ਕਰਨ ਵਾਲੀ ਲੜਕੀ ਦੇ ਨਾਲ ਕੀਤਾ ਜਬਰ ਜਿਨਾਹ

ਸੰਗਰੂਰ (ਗੋਤਮ ਮਹਾਜਨ) : ਸੰਗਰੂਰ ਵਿਖੇ ਇੰਨਸਾਨੀਅਤ ਹੋਈ ਸ਼ਰਮਸਾਰ ਜਦੋਂ ਇਕ ਦੁਕਾਨਦਾਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਮਾਮਲੇ ‘ਚ ਪੁਲਿਸ ਨੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੀ ਮਹਿਲਾਂ ਪੁਲਿਸ ਅਧਿਕਾਰੀ ਜਸਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਕੋਲ ਸ਼ਿਕਾਇਤ ਕਰਤਾ ਨੇ ਬਿਆਨ ਦਰਜ ਕਰਵਾਇਆ ਕਿ ਮੈਂ ਫਰਨੀਚਰ ਦੀ ਦੁਕਾਨ ’ਤੇ ਝਾੜੂ ਪੋਚੇ ਦਾ ਕੰਮ ਕਰਦੀ ਸੀ ਅਤੇ ਮੈਂ ਤਿੰਨ ਮਹੀਨਿਆਂ ਦੀ ਗਰਭਵਤੀ ਹਾਂ।ਸਿਹਤ ਠੀਕ ਨਾ ਹੋਣ ਕਾਰਨ ਮੈਂ ਉਪਰਲੀ ਮੰਜ਼ਿਲ ’ਤੇ ਕਮਰੇ ਵਿਚ ਆਰਾਮ ਕਰਨ ਚਲੀ ਗਈ ਤਾਂ ਉੱਥੇ ਫਰਨੀਚਰ ਮਾਲਕ ਆ ਗਿਆ ਅਤੇ ਅੰਦਰੋਂ ਕੁੰਡੀ ਬੰਦ ਕਰ ਲਈ ਅਤੇ ਮੇਰੇ ਨਾਲ ਜਬਰ-ਜ਼ਿਨਾਹ ਕੀਤਾ। ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਫਰਨੀਚਰ ਮਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Vinkmag ad
Share Our Daily Posts

News Desk

Read Previous

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 03 ਚੋਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋ 02 ਚੋਰੀ ਸ਼ੂਦਾ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

Read Next

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਵੱਲੋ ਨਜੈਜ ਮਾਈਨਿੰਗ ਕਰਨ ਵਾਲੇ 01 ਵਿਅਕਤੀ ਨੂੰ ਟਰੈਕਟਰ ਟਰਾਲੀ ਸਮੇਤ ਰੇਤਾ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ।