Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਵੱਲੋ ਨਜੈਜ ਮਾਈਨਿੰਗ ਕਰਨ ਵਾਲੇ 01 ਵਿਅਕਤੀ ਨੂੰ ਟਰੈਕਟਰ ਟਰਾਲੀ ਸਮੇਤ ਰੇਤਾ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ।

ਜਲੰਧਰ ਦਿਹਾਤੀ ਲੋਹੀਆਂ – ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ/ ਮਾਈਨਿੰਗ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫਸਰ ਥਾਣਾ ਲੋਹੀਆਂ ਦੀ ਪੁਲਿਸ ਪਾਰਟੀ ਨੇ ਨਜੈਜ ਮਾਈਨਿੰਗ ਕਰਨ ਵਾਲੇ 01 ਵਿਅਕਤੀ ਨੂੰ ਟਰੈਕਟਰ ਸੋਨਾ ਲੀਕਾ DI-35 ਸਮੇਤ ਰੇਤਾ ਦੀ ਭਰੀ ਟਰਾਲੀ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਅੱਜ ਮਿਤੀ (09.02.2023 ਨੂੰ ਏ.ਐਸ.ਆਈ ਮੋਹਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਪਿੰਡ ਮਾਣਕ ਪਾਸ ਮੌਜੂਦ ਸੀ ਤਾਂ ਪੁਲਿਸ ਪਾਰਟੀ ਵੱਲੋ ()1 ਵਿਅਕਤੀ ਨੂੰ ਟਰੈਕਟਰ ਸੋਨਾ ਲੀਕਾ 35-DI ਸਮੇਤ ਰੇਤਾ ਦੀ ਭਰੀ ਟਰਾਲੀ ਸਮੇਤ ਕਾਬੂ ਕੀਤਾ ਗਿਆ ਅਤੇ ਟਰੈਕਟਰ ਚਾਲਕ ਵੱਲੋਂ ਰੇਤਾ ਦੀ ਢੋਆ ਢੁਆਈ ਕਰਨ ਸਬੰਧੀ ਪੜਤਾਲ ਕੀਤੀ ਗਈ।ਜੋ ਟਰੈਕਟਰ ਚਾਲਕ ਰੇਤਾ ਦੀ ਢੋਆ ਢੁਆਈ ਕਰਨ ਸਬੰਧੀ ਕੋਈ ਸਬੂਤ ਪੇਸ਼ ਨਹੀ ਕਰ ਸਕਿਆ।ਜਿਸ ਤੇ ਪੁਲਿਸ ਪਾਰਟੀ ਵੱਲੋਂ ਮਾਈਨਿੰਗ ਅਫਸਰ ਸ੍ਰੀ ਰੋਹਿਤ ਸਿੰਘ ਨੂੰ ਸੂਚਨਾ ਦਿੱਤੀ ਗਈ।ਜਿਹਨਾ ਨੇ ਮੌਕਾ ਪਰ ਆ ਕੇ ਇਸ ਦੀ ਪੜਤਾਲ ਕੀਤੀ ਤਾਂ ਮਾਮਲਾ ਨਜੈਜ ਮਾਇਨਿੰਗ ਦਾ ਹੋਣਾ ਪਾਇਆ ਗਿਆ ਅਤੇ ਟਰੈਕਟਰ ਮਾਲਕ ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਪਰਗਟ ਸਿੰਘ ਵਾਸੀ ਗੱਟਾ ਮੁੰਡੀ ਕਾਬੂ ਥਾਣਾ ਲੋਹੀਆ ਦੇ ਖਿਲਾਫ ਕਾਰਵਾਈ ਕਰਦਿਆ ਉਸ ਦਾ ਚਲਾਨ ਕਰਕੇ ਟਰੈਕਟਰ ਟਰਾਲੀ ਥਾਣਾ ਹਜਾ ਵਿੱਚ ਬੰਦ ਕਰਵਾਈ ਗਈ ਅਤੇ ਅਗਲੀ ਪੜਤਾਲ ਮਾਈਨਿੰਗ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਬਰਾਮਦਗੀ :-

ਟਰੈਕਟਰ ਸੋਨਾ ਲੀਕਾ 35-DI ਸਮੇਤ ਰੇਤਾ ਦੀ ਭਰੀ ਟਰਾਲੀ

Vinkmag ad
Share Our Daily Posts

News Desk

Read Previous

ਦੁਕਾਨ ਮਾਲਕ ਦਾ ਸ਼ਰਮਨਾਕ ਕਾਰਾ ਦੁਕਾਨ ਤੇ ਕੰਮ ਕਰਨ ਵਾਲੀ ਲੜਕੀ ਦੇ ਨਾਲ ਕੀਤਾ ਜਬਰ ਜਿਨਾਹ

Read Next

DSP ਸਬ-ਡਵੀਜਨ ਆਦਮਪੁਰ ਵਲੋਂ ਪਿੰਡ ਮਦਾਰ ਵਿੱਚ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ।