Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

DSP ਸਬ-ਡਵੀਜਨ ਆਦਮਪੁਰ ਵਲੋਂ ਪਿੰਡ ਮਦਾਰ ਵਿੱਚ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ।

ਜਲੰਧਰ ਦਿਹਾਤੀ ਆਦਮਪੁਰ ( ਗੋਤਮ ਮਹਾਜਨ )- ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਸਰਬਜੀਤ ਰਾਏ ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਜੀ ਦੀ ਯੋਗ ਅਗਵਾਈ ਹੇਠ ਥਾਣਾ ਆਦਮਪੁਰ, ਜਿਲ੍ਹਾ ਜਲੰਧਰ (ਦਿਹਾਤੀ) ਦੇ ਪਿੰਡ ਮਦਾਰ ਵਿਖੇ ਕ੍ਰਿਸ਼ਚਨ ਭਾਈਚਾਰਾ, ਪੰਚਾਇਤ ਅਤੇ ਮੋਹਤਵਰ ਵਿਅਕਤੀਆਂ ਨਾਲ ਪਬਲਿਕ ਮੀਟਿੰਗ ਕੀਤੀ ਗਈ।

ਜਿਸ ਵਿੱਚ ਮੁੱਖ ਅਫਸਰ ਥਾਣਾ ਆਦਮਪੁਰ SI ਸਿਕੰਦਰ ਸਿੰਘ ਵਿਰਕ ਸਮੇਤ ਇੰਚਾਰਜ ਚੌਂਕੀ ਜੰਡੂਸਿੰਘਾ ASI ਭਗਵੰਤ ਸਿੰਘ ਵੀ ਮੌਜੂਦ ਸਨ।ਜੋ ਮੀਟਿੰਗ ਵਿੱਚ ਪਿੰਡ ਮਦਾਰ ਦੇ ਮੋਹਤਵਰ ਵਿਅਕਤੀਆਂ, ਕ੍ਰਿਸ਼ਚਨ ਭਾਈਚਾਰਾ, ਪਿੰਡ ਮਦਾਰਾਂ ਦੀ ਸਮੂਹ ਪੰਚਾਇਤ ਨੇ ਭਾਗ ਲਿਆ।ਇਸ ਮੀਟਿੰਗ ਵਿੱਚ ਪਬਲਿਕ ਦੀਆਂ ਸ਼ਿਕਾਇਤਾਂ ਸੁਣੀਆ ਗਈਆ।ਪਬਲਿਕ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਇਹ ਵੀ ਕਿਹਾ ਗਿਆ ਕਿ ਜੋ ਵੀ ਨਸ਼ਾ ਵੇਚਣ ਵਾਲੇ ਵਿਅਕਤੀ ਬਾਰੇ ਦੱਸੇਗਾ ਤਾਂ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਸੂਚਨਾ ਤੇ ਅਧਾਰ ਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਜੋ ਇਸ ਬਾਬਤ ਪਬਲਿਕ ਦੇ ਸਹਿਯੋਗ ਦੀ ਮੰਗ ਕੀਤੀ ਗਈ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਪਿੰਡ ਵਾਸੀਆਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਪਿੰਡ ਦੇ ਧਾਰਮਿਕ ਸਥਾਨਾ ਦੀ ਸੁਰੱਖਿਆ ਵਾਸਤੇ CCTV ਕੈਮਰੇ ਲਗਾਏ ਜਾਣ ਅਤੇ ਪੱਕੇ ਤੌਰ ਤੇ ਸੇਵਾਦਾਰ ਰੱਖੇ ਜਾਣ ਅਤੇ ਪਿੰਡ ਵਿੱਚ ਕੋਈ ਵੀ ਬਾਹਰੋਂ ਆ ਕੇ ਵਿਅਤਕੀ ਰਹਿੰਦੇ ਹਨ, ਉਸ ਦੀ ਸੂਚਨਾ ਤੁਰੰਤ ਪੁਲਿਸ ਸਟੇਸ਼ਨ ਵਿੱਚ ਦਿੱਤੀ ਜਾਵੇ ਤਾਂ ਜੋ ਕੋਈ ਅਣਸੁਖਾਵੀ ਘਟਨਾ ਹੋਣ ਤੋਂ ਰੋਕਿਆ ਜਾ ਸਕੇ।

Vinkmag ad
Share Our Daily Posts

News Desk

Read Previous

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਵੱਲੋ ਨਜੈਜ ਮਾਈਨਿੰਗ ਕਰਨ ਵਾਲੇ 01 ਵਿਅਕਤੀ ਨੂੰ ਟਰੈਕਟਰ ਟਰਾਲੀ ਸਮੇਤ ਰੇਤਾ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ।

Read Next

ਬੱਗੀ ਨਾਂ ਦਾ ਗੁੰਡਾ ਅਤੇ ਉਸ ਦੇ ਭਰਾ ਰਾਮ ਦੱਸ, ਬਾਰਾਂ,ਗੁੰਡਿਆਂ ਵੱਲੋਂ ਹਰਕਿਰਤ ਸਿੰਘ ਤੇ ਜਾਨਲੇਵਾ ਹਮਲਾ ਕਰਕੇ ਹੋਏ ਫਰਾਰ ਭਾਰਗੋ ਕੈਂਪ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਜਾਰੀ