Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਬੱਗੀ ਨਾਂ ਦਾ ਗੁੰਡਾ ਅਤੇ ਉਸ ਦੇ ਭਰਾ ਰਾਮ ਦੱਸ, ਬਾਰਾਂ,ਗੁੰਡਿਆਂ ਵੱਲੋਂ ਹਰਕਿਰਤ ਸਿੰਘ ਤੇ ਜਾਨਲੇਵਾ ਹਮਲਾ ਕਰਕੇ ਹੋਏ ਫਰਾਰ ਭਾਰਗੋ ਕੈਂਪ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਜਾਰੀ

ਜਲੰਧਰ – ਬੱਗੀ ਨਾਂ ਦਾ ਗੁੰਡਾ ਅਤੇ ਇਸ ਦਾ ਭਰਾ ਰਾਮ ਇੰਨਾ ਦੇ ਪਿਤਾ ਦਾ ਨਾਮ ਬਿੱਟੂ ਪੇਂਟਰ ਹੈ ਦੱਸ ਬਾਰਾਂ ਗੁੰਡਿਆਂ ਨਾਲ ਹਥਿਆਰਾਂ ਨਾਲ ਲੈਸ ਦੁਪਹਿਰ ਮਿਤੀ 03-02-2023 ਦਫ਼ਤਰ ਵਿੱਚ ਬੈਠੇ ਬੱਚੇ ਹਰਕਿਰਤ ਸਿੰਘ ਤੇ ਜਾਨਲੇਵਾ ਹਮਲਾ ਕਰਕੇ ਫਰਾਰ ਹੋ ਗਿਆ ਬੱਚੇ ਹਰਕਿਰਤ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਜਲੰਧਰ ਅਮਰਜੈਂਸੀ ਦੇ ਵਿੱਚ ਦਾਖਲ ਕਰਾਇਆ ਗਿਆ ਇਨਾਂ ਅਪਰਾਧੀ ਅੰਨਸਰਾ ਦੀ ਦਰਖ਼ਾਸਤ ਭਾਰਗੋ ਕੈਂਪ ਪੁਲਿਸ ਨੂੰ ਲਿਖਤੀ ਰੂਪ ਵਿੱਚ ਦੇ ਦਿੱਤੀ ਹੋਈ ਹੈ ਜਿਸ ਨੂੰ ਵੀ ਇਸ ਅਪਰਾਧੀ ਬਾਰੇ ਜਾਣਕਾਰੀ ਹੈ ਜਾਂ ਪੱਤਾ ਉਹ ਭਾਰਗੋ ਕੈਂਪ ਪੁਲਿਸ ਨੂੰ ਇਸ ਬਾਰੇ ਤਰੁੰਤ ਖ਼ਬਰ ਦੇਵੇ ਤਾਂ ਜੌ ਇਹੋ ਜਿਹੇ ਅਪਰਾਧੀ ਨੂੰ ਜੇਲ੍ਹ ਭੇਜਿਆ ਜਾ ਸਕੇ ਖ਼ਬਰ ਦੇਣ ਵਾਲੇ ਨੂੰ ਦੱਸ ਹਜ਼ਾਰ ਨਾਮ ਦਿੱਤਾ ਜਾਵੇਗਾ

Vinkmag ad
Share Our Daily Posts

News Desk

Read Previous

DSP ਸਬ-ਡਵੀਜਨ ਆਦਮਪੁਰ ਵਲੋਂ ਪਿੰਡ ਮਦਾਰ ਵਿੱਚ ਪੁਲਿਸ ਪਬਲਿਕ ਮੀਟਿੰਗ ਦਾ ਆਯੋਜਨ।

Read Next

ਵਿਆਹ ਦੇ ਬੰਧਨ ‘ਚ ਬੱਝੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ, ਕਿਰਨਦੀਪ ਕੌਰ ਨਾਲ ਲਈਆਂ ਲਾਵਾਂ