Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਵਿਆਹ ਦੇ ਬੰਧਨ ‘ਚ ਬੱਝੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ, ਕਿਰਨਦੀਪ ਕੌਰ ਨਾਲ ਲਈਆਂ ਲਾਵਾਂ

ਜਲੰਧਰ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਅੱਜ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਉਹ ਆਪਣਾ ਜੀਵਨ ਸਾਥੀ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨੂੰ ਬਣਾ ਰਹੇ ਹਨ। ਇਹ ਅਨੰਦ ਕਾਰਜ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਵੇਗਾ।  ਇਸ ਸਮੇਂ ਅੰਮ੍ਰਿਤਪਾਲ ਆਪਣੇ ਪਿੰਡ ਜੱਲੂਪੁਰ ਖੇੜਾ ਵਿੱਚ ਹੀ ਮੌਜੂਦ ਹਨ।

ਜਿਸ ਲੜਕੀ ਨਾਲ ਅੰਮ੍ਰਿਤਪਾਲ ਸਿੰਘ ਦਾ ਵਿਆਹ ਹੋਣ ਜਾ ਰਿਹਾ ਹੈ, ਉਹ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ।

ਗੁਰਮਰਿਯਾਦਾ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਹੋਏ ਅਨੰਦ ਕਾਰਜ

Vinkmag ad
Share Our Daily Posts

News Desk

Read Previous

ਬੱਗੀ ਨਾਂ ਦਾ ਗੁੰਡਾ ਅਤੇ ਉਸ ਦੇ ਭਰਾ ਰਾਮ ਦੱਸ, ਬਾਰਾਂ,ਗੁੰਡਿਆਂ ਵੱਲੋਂ ਹਰਕਿਰਤ ਸਿੰਘ ਤੇ ਜਾਨਲੇਵਾ ਹਮਲਾ ਕਰਕੇ ਹੋਏ ਫਰਾਰ ਭਾਰਗੋ ਕੈਂਪ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਜਾਰੀ

Read Next

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਨੂੰ 90 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫਤਾਰ ।