Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਦੋ ਸ਼ਾਰਪ ਸ਼ੂਟਰ ਨਾਜਾਇਜ਼ ਹਥਿਆਰ ਸਣੇ ਆਏ ਅੜਿੱਕੇ, ਖੰਘਾਲੇ ਜਾ ਰਹੇ ਪੁਰਾਣੇ ਰਿਕਾਰਡ

ਸਮਰਾਲਾ : ਥਾਣਾ ਸਮਰਾਲਾ ਦੀ ਪੁਲਿਸ ਨੇ ਦੋ ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਣੇ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਡੀਐੱਸਪੀ ਵਰਿਆਮ ਸਿੰਘ ਤੇ ਥਾਣਾ ਮੁਖੀ ਭਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਨਾਕਾਬੰਦੀ ਦੌਰਾਨ ਕਾਬੂ ਕੀਤੇ ਗਏ ਸ਼ਾਪਰ ਸ਼ੂਟਰਾਂ ਦੀ ਪਛਾਣ ਗੁਰਚਰਨ ਸਿੰਘ ਉਰਫ ਨਿੱਕਾ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਪੱਤਲੀ ਥਾਣਾ ਤਲਵੰਡੀ ਭਾਈ ਜਜ਼ਲ੍ਹਾ ਫਿਰੋਜਪੁਰ ਅਤੇ ਕੁਲਵੰਤ ਸਿੰਘ ਉਰਫ ਕੰਤਾ ਪੁੱਤਰ ਮੱਘਰ ਸਿੰਘ ਵਾਸੀ ਲੰਢੇ ਕੇ ਥਾਣਾ ਸਿਟੀ 1 ਮੋਗਾ ਵਜੋਂ ਹੋਈ ਹੈ।

ਮੁਲਜ਼ਮਾਂ ਕੋਲੋਂ ਬਿਨਾਂ ਲਾਇਸੰਸ ਤੋਂ 30 ਬੋਰ ਦਾ ਪਿਸਟਲ ਤੇ 8 ਅਣਚੱਲੇ ਕਾਰਤੂਸ ਬਰਾਮਦ ਹੋਇਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਨੋ ਸ਼ਾਰਪ ਸ਼ੂਟਰਾਂ ਤੇ ਪਹਿਲਾਂ ਵੀ ਫਾਇਰਿੰਗ ਕਰਨ ਦੇ ਪਰਚੇ ਦਰਜ ਹਨ ਤੇ ਪਿਛਲੇ ਰਿਕਾਰਡ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

300 ਰੁਪਏ ਲਈ ਦੋ ਲੁਟੇਰਿਆਂ ਨੇ ਪ੍ਰਵਾਸੀ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।

Read Next

ਥਾਣਾ ਕਰਤਾਰਪੁਰ ਅਤੇ ਸੀ.ਆਈ.ਏ. ਸਟਾਫ ਦੀ ਪੁਲਿਸ ਵੱਲੋ ਸਾਂਝੀ ਕਾਰਵਾਈ ਕਰਦੇ ਹੋਏ ਲੁੱਟਾ ਖੋਹਾਂ ਕਰਨ ਅਤੇ ਫਿਰੋਤੀਆ ਮੰਗਣ ਵਾਲੇ ਬਾਹਰਲੇ ਮੁਲਕ ਵਿੱਚ ਬੈਠੇ ਲਖਵੀਰ ਸਿੰਘ ਲੰਡਾ ਦੇ ਗੈਂਗ ਦੇ 04 ਗੁਰਗਿਆਂ ਨੂੰ ਸਮੇਤ ਅਸਲਾ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ।