Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 05 ਡਿੱਗੀਆ ਹੋਲ ਵਿੱਚੋ 1000 ਕਿੱਲੋ ਲਾਹਣ ਨਜਾਇਜ ਲਾਹਣ ਬ੍ਰਾਮਦ ਕਰਕੇ ਨਸ਼ਟ ਕੀਤੀ।

ਮਹਿਤਪੁਰ – ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਅਤੇ ਸ਼੍ਰੀ ਗੁਰਪ੍ਰੀਤ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਐਸ.ਆਈ. ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਅਗਵਾਈ ਹੇਠ ASI ਜਸਬੀਰ ਸਿੰਘ ਵੱਲੋਂ ਸਤਲੁਜ ਦਰਿਆ ਬੰਨ ਵੇਹਰਾ ਦੇ ਕੰਡੇ ਤੇ ਸਰਚ ਕਰਦਿਆਂ ਨਾਮਾਲੂਮ ਵਿਅਕਤੀਆਂ ਵੱਲੋਂ ਪਾਈ ਲਾਹੁਣ ਨਸ਼ਟ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ASI ਜਸਬੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਰਚ ਕਰਦਿਆਂ ਪਿੰਡ ਵੇਹਰਾ ਤੋਂ ਸਤਲੁਜ ਬੰਨ ਦਰਿਆ ਦੇ ਨੇੜੇ ਤੋ 05 ਡਿੱਗੀਆ ਹੋਲ ਵਿੱਚੋਂ 10) ਕਿਲੋ ਲਾਹਣ ਬ੍ਰਾਮਦ ਕੀਤੀ। ਜਿਸਨੂੰ ਮੋਕਾ ਪਰ ਹੀ ਨਸ਼ਟ ਕਰਵਾਇਆ ਗਿਆ।

ਬ੍ਰਾਮਦਗੀ-
1. 1000 ਕਿਲੋ ਲਾਹਣ ਨਸ਼ਟ

Vinkmag ad
Share Our Daily Posts

News Desk

Read Previous

ਥਾਣਾ ਕਰਤਾਰਪੁਰ ਅਤੇ ਸੀ.ਆਈ.ਏ. ਸਟਾਫ ਦੀ ਪੁਲਿਸ ਵੱਲੋ ਸਾਂਝੀ ਕਾਰਵਾਈ ਕਰਦੇ ਹੋਏ ਲੁੱਟਾ ਖੋਹਾਂ ਕਰਨ ਅਤੇ ਫਿਰੋਤੀਆ ਮੰਗਣ ਵਾਲੇ ਬਾਹਰਲੇ ਮੁਲਕ ਵਿੱਚ ਬੈਠੇ ਲਖਵੀਰ ਸਿੰਘ ਲੰਡਾ ਦੇ ਗੈਂਗ ਦੇ 04 ਗੁਰਗਿਆਂ ਨੂੰ ਸਮੇਤ ਅਸਲਾ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ।

Read Next

ਬਦਮਾਸ਼ ਸੱਤੇ ਦਾ ਅਣਪਛਾਤੇ ਵਿਅਕਤੀਆਂ ਨੇ ਕੀਤਾ ਕਤਲ, ਪੁਲਿਸ ਜਾਂਚ ‘ਚ ਜੁਟੀ