Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਪੰਜਾਬ ਦੇ ਵਿਦਿਆਰਥੀ ਧਿਆਨ ਦੇਣ ! ਨਾਨ-ਬੋਰਡ ਜਮਾਤਾਂ ਦੇ ਪੱਕੇ ਪੇਪਰ 7 ਮਾਰਚ ਤੋਂ, ਪੜ੍ਹੋ SCERT ਵੱਲੋਂ ਜਾਰੀ ਸਾਂਝੀ ਡੇਟਸ਼ੀਟ

ਮੋਹਾਲੀ : ਪੰਜਾਬ ਰਾਜ ਵਿਦਿਅਕ ਯੋਗ ਤੇ ਸਿਖਲਾਈ ਪ੍ਰੀਸ਼ਦ (SCERT) ਨਾਨ-ਬੋਰਡ ਜਮਾਤਾਂ ਲਈ ਮਾਰਚ 2023 ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਐਲਾਨ ਦਿੱਤੀ ਹੈ। ਨਾਨ-ਬੋਰਡ ਦੀਆਂ ਜਮਾਤਾਂ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਵਿਚ ਪਹਿਲੀ, ਦੂਜੀ, ਤੀਜੀ, ਚੌਥੀ, ਛੇਵੀਂ, ਸੱਤਵੀਂ, ਨੌਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀ ਸ਼ਾਮਲ ਕੀਤੇ ਗਏ ਹਨ। ਐੱਸਸੀਈਆਰਟੀ ਨੇ ਇਸ ਸਬੰਧੀ ਸਾਂਝੀ ਡੇਟਸ਼ੀਟ ਜਾਰੀ ਕੀਤੀ ਹੈ।

7 ਮਾਰਚ ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆ ਪਹਿਲੀ, ਦੂਜੀ, ਤੀਜੀ, ਚੌਥੀ, ਛੇਵੀਂ, ਸੱਤਵੀਂ ਤੇ 9ਵੀਂ ਜਮਾਤਾਂ ਸ਼ਾਮਲ ਕੀਤੀਆਂ ਗਈਆਂ ਹਨ। ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਆਂ ਦੀਆਂ ਸਾਲਨਾ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਸੰਬੰਧਤ ਵਿਸ਼ੇ ਦੇ ਅਧਿਆਪਕ ਆਪਣੇ ਪੱਧਰ ‘ਤੇ ਤਿਆਰ ਕਰਨਗੇ। ਜਿਸ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰ਼ਡ ਵੱਲੋਂ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਇਮਰੀ ਜਮਾਤਾਂ ਲਈ ਸਾਲਾਨਾ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਦੀ ਪੀਡੀਐੱਫ ਐੱਸਸੀਈਆਰਟੀ ਆਪ ਭੇਜੇਗੀ ਜਿਸ ਦੀ ਫੋਟੋ ਸਟੇਟ ਕਰਵਾਉਣ ਲਈ ਬਾਕਾਇਦ ਗ੍ਰਾਂਟ ਜਾਰੀ ਹੋਵੇਗੀ। ਪ੍ਰੀਖਿਆ ਦਾ ਸਵਾਂ ਸਵੇਰੇ ਸਾਢੇ 9 ਵਜੇ ਤੋਂ ਸਾਢੇ 12 ਵਜੇ ਤਕ ਹੋਵੇਗਾ। ਜੇਕਰ ਕਿਸੇ ਵਿਸ਼ੇ ਦੀ ਪ੍ਰੈਕਟੀਕਲ ਪ੍ਰੀਖਿਆ ਲਈ ਜਾਣੀ ਹੈ ਤਾਂ ਸਕੂਲ ਪੱਧਰ ‘ਤੇ ਇਹ ਪ੍ਰੈਕਟੀਕਲ ਪ੍ਰੀਖਿਆ ਮਿਤੀ 7 ਮਾਰਚ ਤੋਂ ਪਹਿਲਾਂ ਲੈ ਲੈਣ ਦੀ ਹਦਾਇਤ ਜਾਰੀ ਕੀਤੀ ਗਈ ਹੈ।



Vinkmag ad
Share Our Daily Posts

News Desk

Read Previous

300 ਰੁਪਏ ਲਈ ਨੌਜਵਾਨ ਦਾ ਕਤਲ ਕਰਨ ਵਾਲੇ 5 ਮੁਲਜ਼ਮ ਜਲੰਧਰ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Read Next

ਮਾਨਸਾ ਤੋਂ ਬਠਿੰਡਾ ਜਾ ਰਹੀ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਪਲਟੀ, ਪਿੰਡ ਚਨਾਰਥਲ ਨੇੜੇ ਹੋਇਆ ਹਾਦਸਾ