Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਮਾਨਸਾ ਤੋਂ ਬਠਿੰਡਾ ਜਾ ਰਹੀ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਪਲਟੀ, ਪਿੰਡ ਚਨਾਰਥਲ ਨੇੜੇ ਹੋਇਆ ਹਾਦਸਾ

ਬਠਿੰਡਾ : ਜ਼ਿਲ੍ਹੇ ਵਿਚ ਦੂਸਰੇ ਦਿਨ ਵੀ ਸਵਾਰੀਆਂ ਨਾਲ ਭਰੀ ਬੱਸ ਪਲਟਣ ਦੀ ਸੂਚਨਾ ਆਈ ਹੈ। ਹਾਦਸੇ ਵਿਚ ਬੱਸ ਵਿਚ ਸਵਾਰ ਬੱਚੇ ਤੇ ਔਰਤਾਂ ਸਮੇਤ ਦਰਜਨ ਤੋਂ ਵਧ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਬੱਸ ਪਲਟਨ ਦੀ ਖਬਰ ਸੁਣ ਕੇ ਵੱਡੀ ਗਿਣਤੀ ਲੋਕ ਘਟਨਾ ਸਥਾਨ ’ਤੇ ਇਕੱਤਰ ਹੋ ਗਏ। ਨੇੜਲੇ ਪਿੰਡ ਦੇ ਗੁਰੂ ਘਰਾਂ ਤੋਂ ਵੀ ਬੱਸ ਦੇ ਪਲਟਣ ਦੀ ਸੂਚਨਾ ਦਿੱਤੀ ਗਈ।

ਘਟਨਾ ਦਾ ਪਤਾ ਲੱਗਦਿਆਂ ਹੀ ਸਮਾਜ ਸੇਵੀ ਸੰਸਥਾ ਸਹਾਰਾ ਦੀਆਂ ਐਂਬੂਲੈਂਸ ਮੌਕੇ ’ਤੇ ਪੁੱਜੀਆਂ ਤੇ ਵਰਕਰਾਂ ਨੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਬਠਿੰਡਾ ਵਿਚ ਇਲਾਜ ਦਾਖਲ ਕਰਵਾਇਆ ਗਿਆ ਹੈ, ਜਦੋਂਕਿ ਕੁਝ ਜ਼ਖ਼ਮੀਆਂ ਨੂੰ ਇਲਾਜ ਲਈ ਮੌੜ ਮੰਡੀ ਦੇ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ ਅਤੇ ਸਵਾਰੀਆਂ ਨੂੰ ਬੱਸ ਵਿਚੋਂ ਕੱਢਿਆ। ਇਸ ਤੋਂ ਬਾਅਦ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਸ ਨੂੰ ਸਿੱਧਾ ਕਰ ਕੇ ਰਸਤਾ ਸਾਫ ਕੀਤਾ ਗਿਆ।

ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਬੱਸ ਮਾਨਸਾ ਤੋਂ ਬਠਿੰਡਾ ਆ ਰਹੀ ਸੀ। ਜਦ ਉਹ ਪਿੰਡ ਚਨਾਰਥਲ ਪਹੁੰਚੀ ਤਾਂ ਅਚਾਨਕ ਪਲਟ ਗਈ। ਪਲਟਣ ਬਾਅਦ ਬੱਸ ਵਿਚ ਚੀਕ ਚਿਹਾੜਾ ਮੱਚ ਗਿਆ। ਹਸਪਤਾਲ ਵਿਚ ਜ਼ੇਰੇ ਇਲਾਜ ਸਵਾਰੀਆਂ ਅਨੁਸਾਰ ਬੱਸ ਦੇ ਸਾਹਮਣੇ ਤੇਜ਼ ਰਫਤਾਰ ਕਾਰ ਆ ਗਈ ਸੀ, ਜਿਸ ਨੂੰ ਬਚਾਉਣ ਦੇ ਚੱਕਰ ਵਿਚ ਬੱਸ ਦਾ ਡਰਾਈਵਰ ਸੰਤੁਲਨ ਗਵਾ ਬੈਠਾ ’ਤੇ ਹਾਦਸਾ ਵਾਪਰ ਗਿਆ। ਜ਼ਖ਼ਮੀਆਂ ਦੀ ਪਛਾਣ ਆਓ ਆਪਣੇ ਸਪਨਾ, ਸੁਖਮੰਦਰ ਸਿੰਘ, ਬਲਵੀਰ ਸਿੰਘ, ਪੂਨਮ ਰਾਣੀ, ਦਲਜੀਤ ਸਿੰਘ ,ਮਨਦੀਪ ਕੌਰ, ਰਚਨਾ ਦੇਵੀ , ਚਰਨਜੀਤ ਕੌਰ, ਸਨੀ ਵਜੋਂ ਹੋਈ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਵਿਦਿਆਰਥੀ ਧਿਆਨ ਦੇਣ ! ਨਾਨ-ਬੋਰਡ ਜਮਾਤਾਂ ਦੇ ਪੱਕੇ ਪੇਪਰ 7 ਮਾਰਚ ਤੋਂ, ਪੜ੍ਹੋ SCERT ਵੱਲੋਂ ਜਾਰੀ ਸਾਂਝੀ ਡੇਟਸ਼ੀਟ

Read Next

ਚਾਰ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਮਾਹਿਲਪੁਰ ਪੁਲਿਸ ਨੂੰ ਮਿਲੀ ਸੜੀ ਹੋਈ ਲਾਸ਼