Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨਾਂ ਵਲੋਂ ਧਰਨਾ

ਪਟਿਆਲਾ, – ਭਾਰਤ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਕੈਦ ਕੱਟ ਰਹੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਉਗਹਾਰਾਂ ਵਲੋਂ ਕਈ ਥਾਈਂ ਧਰਨੇ ਲਗਾਏ ਗਏ ਹਨ, ਇਸੇ ਕੜੀ ਤਹਿਤ ਅੱਜ ਮਿੰਨੀ ਸਕੱਤਰੇਤ ਬਾਹਰ ਵੀ ਇਕ ਧਰਨਾ ਲਗਾਇਆ ਗਿਆ। ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਵਲੋਂ ਸ਼ਿਰਕਤ ਕੀਤੀ ਗਈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਅੱਠ ਮਹੀਨਿਆਂ ’ਚ 10576 ਤਸਕਰ ਗ੍ਰਿਫ਼ਤਾਰ, 33.60 ਕਿਲੋ ਹੈਰੋਇਨ, 12.75 ਕਿਲੋ ਗਾਂਜਾ, 10.60 ਕਿਲੋ ਅਫੀਮ, 33.53 ਲੱਖ ਜ਼ਬਤ

Read Next

ਸੰਗਰੂਰ ਜੇਲ੍ਹ ਆਈ ਮੁੜ ਚਰਚਾ ਚ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ