Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਸੰਗਰੂਰ ਜੇਲ੍ਹ ਆਈ ਮੁੜ ਚਰਚਾ ਚ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ

ਸੰਗਰੂਰ (ਕ੍ਰਿਸ਼ਨ ਚੌਹਾਨ) : ਮੁੜ ਚਰਚਾ ਚ ਆਈ ਸੰਗਰੂਰ ਜੇਲ੍ਹ

ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ ਮੋਬਾਇਲ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਦੇ ਸੰਗਰੂਰ ਪੁਲਸ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜੇਲ੍ਹ ਪ੍ਰਸ਼ਾਸਨ ਨੇ ਸ਼ਿਕਾਇਤ ਦਿੱਤੀ ਕਿ ਹਵਾਲਾਤੀ ਲਾਲੀ ਸਿੰਘ ਵਾਸੀ ਦਿੜਬਾ ਤੋਂ ਬੈਰਕ ਨੰ. 4 ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਮੋਬਾਇਲ ਬਰਾਮਦ ਕੀਤਾ ਗਿਆ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜ਼ਿਕਰਯੋਗ ਹੈ ਕਿ ਸੰਗਰੂਰ ਜੇਲ੍ਹ ਵਿਚੋਂ ਇਸ ਤੋਂ ਪਹਿਲਾਂ ਵੀ ਮੋਬਾਇਲ ਬਰਾਮਦ ਕੀਤੇ ਜਾ ਚੁੱਕੇ ਹਨ ਅਤੇ ਅਜਿਹੇ ਮਾਮਲਿਆਂ ਨੇ ਜੇਲ੍ਹ ਪ੍ਰਸ਼ਾਸਨ ਦੀ ਚਿੰਤਾ ਨੂੰ ਹੋਰ ਵੀ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਸੂਬੇ ਦੀਆਂ ਕਾਫੀ ਜੇਲ਼੍ਹਾਂ ਮੋਬਾਇਲ ਫੋਨ ਅਤੇ ਨਸ਼ਾ ਮਿਲਣ ਦੇ ਸਿਲਸਿਲੇ ‘ਚ ਲਗਾਤਾਰ ਚਰਚਾ ‘ਚ ਰਹਿੰਦੀਆਂ ਹਨ।

Vinkmag ad
Share Our Daily Posts

News Desk

Read Previous

ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨਾਂ ਵਲੋਂ ਧਰਨਾ

Read Next

ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋ ਬਾਰਡਰ ਇਲਾਕਾ ਤੋਂ ਜਲੰਧਰ ਸਪਲਾਈ ਦੇਣ ਆਇਆ 01 ਨਸ਼ਾ ਤਸਕਰ ਨੂੰ 150 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ।