Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਪੰਜਾਬ ਸਰਕਾਰ ਨੂੰ ਝਟਕਾ : ਮਨੀਸ਼ਾ ਗੁਲਾਟੀ ਬਣੇ ਰਹਿਣਗੇ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ

ਚੰਡੀਗੜ੍ਹ : ਮਨੀਸ਼ਾ ਗੁਲਾਟੀ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਮੈਨ ਬਣੇ ਰਹਿਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ੈਸਲਾ ਵਾਪਸ ਲੈ ਲਿਆ ਹੈ। ਬੀਤੇ ਕੱਲ੍ਹ ਯਾਨੀ ਮੰਗਲਵਾਰ ਨੂੰ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਇਰ ਕਰਨ ਲਈ ਕਿਹਾ ਸੀ। ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਸੁਣਵਾਈ ਬੁੱਧਵਾਰ ਤਕ ਮੁਲਤਵੀ ਕਰ ਦਿੱਤੀ ਗਈ। ਮਹੱਤਵਪੂਰਨ ਗੱਲ ਇਹ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿਚ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ ‘ਚ ਫਿਲਹਾਲ 6 ਮਹੀਨੇ ਬਾਕੀ ਸਨ।

ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ 2022 ਨੂੰ ਉਹ ਵੀ ਭਾਜਪਾ ‘ਚ ਸ਼ਾਮਲ ਹੋ ਗਈ ਪਰ ਆਪਣੇ ਅਹੁਦੇ ‘ਤੇ ਬਣੀ ਰਹੀ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋ ਬਾਰਡਰ ਇਲਾਕਾ ਤੋਂ ਜਲੰਧਰ ਸਪਲਾਈ ਦੇਣ ਆਇਆ 01 ਨਸ਼ਾ ਤਸਕਰ ਨੂੰ 150 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ।

Read Next

ਬੋਨੀ ਅਮਰਪਾਲ ਸਿੰਘ ਅਜਨਾਲਾ ਤੇ ਗਾਇਕਾ ਸਤਵਿੰਦਰ ਬਿੱਟੀ ਅੱਜ ਭਾਜਪਾ ‘ਚ ਹੋਣਗੇ ਸ਼ਾਮਿਲ