Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਬੋਨੀ ਅਮਰਪਾਲ ਸਿੰਘ ਅਜਨਾਲਾ ਤੇ ਗਾਇਕਾ ਸਤਵਿੰਦਰ ਬਿੱਟੀ ਅੱਜ ਭਾਜਪਾ ‘ਚ ਹੋਣਗੇ ਸ਼ਾਮਿਲ

ਅਜਨਾਲਾ, – ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਉਪਰੰਤ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਸੂਬੇ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਭਾਜਪਾ ਵਿਚ ਸ਼ਾਮਿਲ ਹੋਣਗੇ। ਭਾਜਪਾ ਦੇ ਮੁੱਖ ਦਫ਼ਤਰ ਦਿੱਲੀ ਵਿਖੇ ਅੱਜ ਭਾਜਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਬੋਨੀ ਅਮਰਪਾਲ ਸਿੰਘ ਅਜਨਾਲਾ ਸਮੇਤ ਹੋਰਨਾਂ ਨੂੰ ਜੀ ਆਇਆਂ ਨੂੰ ਆਖਣਗੇ। ਜੇਕਰ ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਦੀ ਟਿਕਟ ਤੋਂ ਚੋਣ ਲੜ ਚੁੱਕੀ ਪੰਜਾਬ ਦੀ ਨਾਮਵਰ ਲੋਕ ਗਾਇਕਾ ਸਤਵਿੰਦਰ ਬਿੱਟੀ ਵੀ ਅੱਜ ਭਾਜਪਾ ਵਿਚ ਸ਼ਾਮਿਲ ਹੋਣਗੇ ਤੇ ਅਕਾਲੀ ਦਲ ਨਾਲ ਸੰਬੰਧਿਤ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਸਮੇਤ ਹੋਰ ਕਈ ਸਾਬਕਾ ਵਿਧਾਇਕ ਵੀ ਭਾਜਪਾ ਵਿਚ ਸ਼ਾਮਿਲ ਹੋਣਗੇ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਨੂੰ ਝਟਕਾ : ਮਨੀਸ਼ਾ ਗੁਲਾਟੀ ਬਣੇ ਰਹਿਣਗੇ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ

Read Next

ਪੰਜਾਬ ਪੁਲਿਸ ਦੇ 10 SSP ਸਮੇਤ 11 IPS ਤੇ 2 PPS ਅਧਿਕਾਰੀਆਂ ਦੀਆਂ ਬਦਲੀਆਂ