Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਇੰਸਟਾਗ੍ਰਾਮ ‘ਤੇ ਦੋਸਤੀ ਤੋਂ ਬਾਅਦ ਪਿਆਰ ਤੇ ਫਿਰ ਵਿਆਹ ਤੋਂ ਇਨਕਾਰ, ਪੰਜਾਬ ਪੁਲਿਸ ਦੇ SI ਦੀ ਧੀ ਨੇ ਕੀਤੀ ਖ਼ੁਦਕੁਸ਼ੀ

ਪਟਿਆਲਾ : ਇੰਸਟਾਗ੍ਰਾਮ ‘ਤੇ ਦੋਸਤੀ ਤੋਂ ਬਾਅਦ ਪਿਆਰ ‘ਚ ਪੈ ਜਾਣ ਤੋਂ ਬਾਅਦ ਲੜਕੀ ਨੇ ਨੌਜਵਾਨ ਨੂੰ ਵਿਆਹ ਦਾ ਪ੍ਰਪੋਜ਼ਲ ਭੇਜਿਆ। ਇਸ ਤੋਂ ਬਾਅਦ ਨੌਜਵਾਨ ਨੇ ਟਾਲ-ਮਟੋਲ ਕਰਨੀ ਸ਼ੁਰੂ ਕਰ ਦਿੱਤੀ ਤੇ ਕਿਸੇ ਹੋਰ ਲੜਕੀ ਨਾਲ ਮੰਗਣੀ ਕਰਵਾ ਲਈ। ਆਪਣੇ ਪ੍ਰੇਮੀ ਵਲੋਂ ਮਿਲੇ ਇਸ ਧੋਖੇ ਤੋਂ ਬਾਅਦ ਲੜਕੀ ਨੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ 16 ਫਰਵਰੀ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ ‘ਤੇ ਮੁਲਜ਼ਮ ਨੌਜਵਾਨ ਮਝੈਲ ਸਿੰਘ ਵਾਸੀ ਵਿਕਾਸ ਨਗਰ ਪਟਿਆਲਾ, ਉਸ ਦੀ ਮਾਂ ਤੇ ਹੋਰ ਅਣਪਛਾਤੇ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਲੜਕੀ ਸਮਾਜ ਸ਼ਾਸਤਰ ਵਿੱਚ ਐਮਏ ਕਰ ਰਹੀ ਸੀ ਤੇ ਲੜਕੀ ਦਾ ਪਿਤਾ ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਵਜੋਂ ਤਾਇਨਾਤ ਹੈ। ਲੜਕੀ ਦੇ ਪਰਿਵਾਰ ਵਾਲੇ ਇਸ ਵਿਆਹ ਲਈ ਰਾਜ਼ੀ ਹੋ ਗਏ ਸਨ, ਪਰ ਮੁਲਜ਼ਮ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਲੜਕੇ ਦੀ ਮੰਗਣੀ ਕਿਤੇ ਹੋਰ ਕਰਵਾ ਦਿੱਤੀ ਜਿਸ ਕਾਰਨ ਲੜਕੀ ਨੇ ਖ਼ੁਦਕੁਸ਼ੀ ਕਰ ਲਈ। ਤ੍ਰਿਪੜੀ ਥਾਣਾ ਪੁਲਿਸ ਨੇ ਦੱਸਿਆ ਕਿ ਨੌਜਵਾਨ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਇਹ ਘਟਨਾ 15 ਫਰਵਰੀ ਨੂੰ ਵਾਪਰੀ ਸੀ।

Vinkmag ad
Share Our Daily Posts

News Desk

Read Previous

ਆਪ’ ਵਿਧਾਇਕ ਕੋਟਫੱਤਾ ਦੀਆਂ ਵਧ ਸਕਦੀਆਂ ਮੁਸ਼ਕਲਾਂ, ਵਿਰੋਧੀ ਧਿਰਾਂ ਨੇ ਲਿਆ ਨਿਸ਼ਾਨੇ ‘ਤੇ, ਵਿਜੀਲੈਂਸ ਦੀ FIR ‘ਚ ਗੰਭੀਰ ਇਲਜ਼ਾਮ

Read Next

ਭਾਰਤ ਗੈਸ ਏਜੰਸੀ ‘ਚ ਲੁੱਟ, ਲੁਟੇਰਿਆਂ ਨੇ ਬੇਖ਼ੌਫ ਹੋ ਕੇ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟੇ ਢਾਈ ਲੱਖ ਰੁਪਏ