Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਭਾਰਤ ਗੈਸ ਏਜੰਸੀ ‘ਚ ਲੁੱਟ, ਲੁਟੇਰਿਆਂ ਨੇ ਬੇਖ਼ੌਫ ਹੋ ਕੇ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟੇ ਢਾਈ ਲੱਖ ਰੁਪਏ

ਨਾਭਾ : ਨਾਭਾ ਦੇ ਸਰਕੂਲਰ ਰੋਡ ‘ਤੇ ਭਾਰਤ ਗੈਸ ਏਜੰਸੀ ਦੇ ਦਫ਼ਤਰ ਦੇ ਅੰਦਰ 2 ਲੁਟੇਰਿਆਂ ਵੱਲੋਂ ਬੇਖੌਫ ਹੋ ਕੇ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਢਾਈ ਲੱਖ ਰੁਪਏ ਦੀ ਰਕਮ ਲੁੱਟ ਕੇ ਫਰਾਰ ਹੋ ਗਏ। ਇਨ੍ਹਾਂ ਦੋਵਾਂ ਲੁਟੇਰਿਆਂ ਦੇ ਨਾਲ ਦਾ ਤੀਜਾ ਸਾਥੀ ਮੋਟਰ ਸਾਈਕਲ ‘ਤੇ ਬਾਹਰ ਇੰਤਜ਼ਾਰ ਕਰ ਰਿਹਾ ਸੀ। ਜਦੋਂ ਦੋਵੇਂ ਉਸ ਦੇ ਸਾਥੀ ਢਾਈ ਲੱਖ ਰੁਪਏ ਦੀ ਰਾਸ਼ੀ ਜਦੋਂ ਲੁੱਟ ਲੈਂਦੇ ਹਨ ਤਾਂ ਤੀਜਾ ਸਾਥੀ ਇਨ੍ਹਾਂ ਦੋਵਾਂ ਨੂੰ ਮੋਟਰਸਾਈਕਲ ਤੇ ਬਿਠਾ ਕੇ ਰਫੂ-ਚੱਕਰ ਹੋ ਗਿਆ। ਲੁਟੇਰਿਆਂ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਪੁਲਿਸ ਸੀਸੀਟੀਵੀ ਦੇ ਅਧਾਰ ‘ਤੇ ਲੁਟੇਰਿਆਂ ਦੀ ਭਾਲ ਕਰਨ ਵਿੱਚ ਜੁੱਟ ਗਈ ਹਇਸ ਮੌਕੇ ਤੇ ਦਾਸ ਗੈਸ ਏਜੰਸੀ ਦੇ ਮਾਲਕ ਕੇਵਲ ਕ੍ਰਿਸ਼ਨ ਨੇ ਦੱਸਿਆ ਜਦੋਂ ਮੈਂ ਦਫਤਰ ਵਿੱਚ ਬੈਠਾ ਸੀ ਤਾਂ ਦੋ ਨੌਜਵਾਨ ਤੇਜ਼ਧਾਰ ਹਥਿਆਰਾਂ ਦੇ ਨਾਲ ਦਫਤਰ ਵਿੱਚ ਦਾਖਲ ਹੋਏ ਤੇ ਢਾਈ ਲੱਖ ਰੁਪਏ ਦੀ ਰਾਸ਼ੀ ਲੈ ਕੇ ਰਫੂਚੱਕਰ ਹੋ ਗਏ ਅਤੇ ਮੈਨੂੰ ਜਾਦੇ ਹੋਏ ਬਾਥਰੂਮ ਦੇ ਵਿੱਚ ਬੰਦ ਕਰ ਗਏ। ਉਨ੍ਹਾਂ ਮੰਗ ਕੀਤੀ ਕਿ ਲੁਟੇਰਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਨਾਭਾ ਕੋਤਵਾਲੀ ਦੇ ਐਸਐਚਓ ਹੈਰੀ ਬੋਪਾਰਾਏ ਨੇ ਕਿਹਾ ਕਿ ਅਸੀਂ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਵੱਖ-ਵੱਖ ਐਂਗਲਾਂ ਤੋਂ ਲੁਟੇਰਿਆਂ ਦੀ ਭਾਲ ਕਰ ਰਹੇ ਹਾਂ। ਅਸੀਂ ਮੁਕੱਦਮਾ ਦਰਜ ਕਰ ਰਹੇ ਹਾਂ। ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਇੰਸਟਾਗ੍ਰਾਮ ‘ਤੇ ਦੋਸਤੀ ਤੋਂ ਬਾਅਦ ਪਿਆਰ ਤੇ ਫਿਰ ਵਿਆਹ ਤੋਂ ਇਨਕਾਰ, ਪੰਜਾਬ ਪੁਲਿਸ ਦੇ SI ਦੀ ਧੀ ਨੇ ਕੀਤੀ ਖ਼ੁਦਕੁਸ਼ੀ

Read Next

ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ