Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ

ਅਜਨਾਲਾ, – ਇਕ ਸਿੱਖ ਨੌਜਵਾਨ ਦੀ ਮਾਰਕੁੱਟ ਕਰਨ ਦੇ ਮਾਮਲੇ ਵਿਚ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਅੱਜ ਇਕ ਵੀਡੀਓ ਬਿਆਨ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਅਜਨਾਲਾ ਪੁਲਿਸ ਨੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਸਾਥੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਉਹ ਅਗਲਾ ਪ੍ਰੋਗਰਾਮ ਉਲੀਕਣਗੇ। ਇਸ ਦੇ ਨਾਲ ਹੀ ਉਨ੍ਹਾਂ ਸਮਰਥਕਾਂ ਨੂੰ ਵੱਡੀ ਗਿਣਤੀ ਵਿਚ ਆਪਣੇ ਪਿੰਡ ਜੱਲੂਪੁਰ ਖੈੜੇ ਪਹੁੰਚਣ ਦੀ ਅਪੀਲ ਵੀ ਕੀਤੀ ਹੈ।

Vinkmag ad
Share Our Daily Posts

News Desk

Read Previous

ਭਾਰਤ ਗੈਸ ਏਜੰਸੀ ‘ਚ ਲੁੱਟ, ਲੁਟੇਰਿਆਂ ਨੇ ਬੇਖ਼ੌਫ ਹੋ ਕੇ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟੇ ਢਾਈ ਲੱਖ ਰੁਪਏ

Read Next

ਰਿਸ਼ਵਤ ਮਾਮਲੇ ’ਚ ਏਐੱਸਆਈ ਗ੍ਰਿਫ਼ਤਾਰ, ਪਰਚਾ ਦਰਜ ਹੋਣ ਤੋਂ ਬਾਅਦ ਏਐੱਸਆਈ ਚੱਲ ਰਿਹਾ ਸੀ ਫ਼ਰਾਰ