Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਰਜਿਸਟੇ੍ਰਸ਼ਨ ਸ਼ੁਰੂ, 14 ਮਾਰਚ ਨੂੰ ਅੱਠਵੀ ਯਾਤਰਾ ਹੋਵੇਗੀ ਰਵਾਨਾ

ਬਰਨਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿਖੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਦੀ ਅਠਵੀ ਯਾਤਰਾ ਕਰਾਉਣ ਵਾਸਤੇ ਯਾਤਰਾ ਕਾਊਂਟਰ ਖੋਲ੍ਹਿਆ ਗਿਆ ਹੈ। ਇਹ ਯਤਨ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅੰਤ੍ਰਿੰਗ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਕੀਤਾ ਗਿਆ ਹੈ। ਇਸ ਮੌਕੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਕਿਹਾ ਕਿ ਕਾਊਂਟਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਖੁੱਲ੍ਹੇਗਾ ਤੇ ਰਜਿਸਟੇ੍ਰਸ਼ਨ ਮੁਫ਼ਤ ਕੀਤੀ ਜਾਵੇਗੀ। ਭਾਈ ਗੁਰਜੰਟ ਸਿੰਘ ਸੋਨਾ ਕੋਲ ਰਜਿਸਟੇ੍ਰਸ਼ਨ ਗੁਰਦੁਆਰਾ ਬਾਬਾ ਗਾਧਾ ਸਿੰਘ ਵਿਖੇ ਕਰਵਾ ਦਿੱਤੀ ਜਾਵੇ। ਅੱਠਵੀ ਯਾਤਰਾ 14 ਮਾਰਚ ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਤੋਂ ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਰਵਾਨਾ ਹੋਏਗੀ। 15 ਮਾਰਚ ਨੂੰ ਡੇਰਾ ਬਾਬਾ ਨਾਨਕ ਤੋਂ ਚੱਲ ਕੇ ਕੋਰੀਡੋਰ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰ ਕੇ ਸੰਗਤ ਪਰਤੇਗੀ।

Vinkmag ad
Share Our Daily Posts

News Desk

Read Previous

ਰਿਸ਼ਵਤ ਮਾਮਲੇ ’ਚ ਏਐੱਸਆਈ ਗ੍ਰਿਫ਼ਤਾਰ, ਪਰਚਾ ਦਰਜ ਹੋਣ ਤੋਂ ਬਾਅਦ ਏਐੱਸਆਈ ਚੱਲ ਰਿਹਾ ਸੀ ਫ਼ਰਾਰ

Read Next

ਮਹਿੰਗੀਆਂ ਦਵਾਈਆਂ ਦੇ ਮੁੱਦੇ ’ਤੇ ਸਪੀਕਰ ਕੁਲਵਾਰ ਸਿੰਘ ਸੰਧਵਾਂ ਨੇ 21 ਫਰਵਰੀ ਨੂੰ ਸੱਦੀ ਉੱਚ ਪੱਧਰੀ ਮੀਟਿੰਗ