Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਖੰਨਾ ‘ਚ ਭਿਆਨਕ ਹਾਦਸਾ; ਸਰੀਏ ਨਾਲ ਭਰੇ ਟਰੱਕ ‘ਚ ਵੱਜੀ ਫੈਕਟਰੀ ਵਰਕਰਾਂ ਨੂੰ ਲਿਜਾ ਰਹੀ ਬੱਸ, ਔਰਤ ਸਣੇ 2 ਦੀ ਮੌਤ, 15 ਗੰਭੀਰ ਜ਼ਖ਼ਮੀ

ਖੰਨਾ : ਖੰਨਾ ਤੋਂ ਲੁਧਿਆਣਾ ਜਾਣ ਵਾਲੇ ਨੈਸ਼ਨਲ ਹਾਈਵੇ ਬੀਜਾ ਵਿਖੇ ‘ਤੇ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਔਰਤਾਂ ਨਾਲ ਭਰੀ ਧਾਗਾ ਫੈਕਟਰੀ ਦੀ ਬੱਸ ਸਰੀਏ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ‘ਚ ਇਕ ਔਰਤ ਸਮੇਤ ਦੋ ਦੀ ਦਰਦਨਾਕ ਮੌਤ ਹੋ ਗਈ ਜਦਕਿ 15 ਤੋਂ ਵੱਧ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਬਚਾਅ ਕਾਰਜ ‘ਚ ਲੱਗੀ ਹੋਈ ਹੈ। ਜ਼ਖ਼ਮੀਆਂ ਨੂੰ ਖੰਨਾ ਦੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜ਼ਖ਼ਮੀਆਂ ‘ਚ ਜ਼ਿਆਦਾਤਰ ਫੈਕਟਰੀ ‘ਚ ਕੰਮ ਕਰਨ ਵਾਲੀਆਂ ਔਰਤਾਂ ਹਨ। ਜਿਨ੍ਹਾਂ ਨੂੰ ਬੱਸ ਰਾਹੀਂ ਸਵੇਰੇ ਕੰਮ ਉੱਤੇ ਲਿਜਾਇਆ ਜਾ ਰਿਹਾ ਸੀ। ਜਦੋਂ ਬੀਜਾ ਨੇੜੇ ਪੁਲ਼ ਕੋਲ ਪੁੱਜੀ ਤਾਂ ਸਰੀਏ ਦੇ ਭਰੇ ਸੜਕ ‘ਤੇ ਖੜ੍ਹੇ ਟਰੱਕ ਵਿਚ ਜਾ ਵੱਜੀ ਜਿਸ ਨਾਲ ਇਹ ਹਾਦਸਾ ਵਾਪਰਿਆ।

Vinkmag ad
Share Our Daily Posts

News Desk

Read Previous

ਸੰਗਰੂਰ-ਪਟਿਆਲਾ ਰੋਡ ‘ਤੇ ਪਿਕਅਪ ਦੀ ਬੱਸ ਨਾਲ ਟੱਕਰ, ਕਾਲੀ ਮਾਤਾ ਮੰਦਰ ਤੋਂ ਮੱਥਾ ਟੇਕ ਕੇ ਪਰਤ ਰਹੇ 21 ਲੋਕਾਂ ‘ਚੋਂ 4 ਦੀ ਮੌਤ, ਬਾਕੀਆਂ ਦੀ ਹਾਲਤ ਗੰਭੀਰ

Read Next

ਅੰਮ੍ਰਿਤਪਾਲ ਸਿੰਘ ਨੇ ਪੁਲਿਸ ਛਾਪੇਮਾਰੀ ਨੂੰ ਦੱਸਿਆ ਝੂਠ, ਕਿਹਾ- ਦਬਾਅ ਬਣਾਉਣ ਲਈ ਕੀਤੀ ਗਈ FIR