Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਅੰਮ੍ਰਿਤਪਾਲ ਸਿੰਘ ਨੇ ਪੁਲਿਸ ਛਾਪੇਮਾਰੀ ਨੂੰ ਦੱਸਿਆ ਝੂਠ, ਕਿਹਾ- ਦਬਾਅ ਬਣਾਉਣ ਲਈ ਕੀਤੀ ਗਈ FIR

ਅੰਮ੍ਰਿਤਸਰ : ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਘਟਨਾ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ।ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਲੋਕਾਂ ਨੂੰ ਖਰੋਂਚ ਵੀ ਲੱਗੀ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਅਗਵਾ ਕਰਨ ਤੇ ਕੁੱਟਮਾਰ ਸਬੰਧੀ ਦਰਜ ਕੀਤੀ ਗਈ ਐਫਆਈਆਰ ਉਨ੍ਹਾਂ ‘ਤੇ ਦਬਾਅ ਪਾਉਣ ਕਰਕੇ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਖੰਨਾ ‘ਚ ਭਿਆਨਕ ਹਾਦਸਾ; ਸਰੀਏ ਨਾਲ ਭਰੇ ਟਰੱਕ ‘ਚ ਵੱਜੀ ਫੈਕਟਰੀ ਵਰਕਰਾਂ ਨੂੰ ਲਿਜਾ ਰਹੀ ਬੱਸ, ਔਰਤ ਸਣੇ 2 ਦੀ ਮੌਤ, 15 ਗੰਭੀਰ ਜ਼ਖ਼ਮੀ

Read Next

ਕੈਨੇਡਾ ‘ਚ ਤਰਨਤਾਰਨ ਦੇ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ, ਕਰ ਰਿਹਾ ਸਿਰਫ਼ ਇੰਨੀ ਮੰਗ