Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

Mohali ਮਸਾਜ ਸੈਂਟਰ ਦੀ ਆੜ ‘ਚ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੇ ਸੈਲੂਨ ਸੰਚਾਲਕ ‘ਤੇ ਪਰਚਾ ਦਰਜ !

ਜ਼ੀਰਕਪੁਰ : ਢਕੋਲੀ ਪੁਲਿਸ ਨੇ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ ਹੇਠ ਇੱਕ ਸੈਲੂਨ ਸੰਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਢਕੋਲੀ ਪੁਲਿਸ ਥਾਣਾ ਮੁਖੀ ਸਿਮਰਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜ਼ੀਰਕਪੁਰ ਦੀ ਪੁਰਾਣੀ ਕਾਲਕਾ ਸੜਕ ‘ਤੇ ਸਥਿਤ ਇੱਕ ਸੈਲੂਨ ਦੇ ਸੰਚਾਲਕ ਪ੍ਰਸਨਜੀਤ ਦੱਤਾ ਪੁੱਤਰ ਅਸ਼ੋਕ ਕੁਮਾਰ ਦੱਤਾ ਵਾਸੀ ਬੁੜੈਲ ਚੰਡੀਗੜ੍ਹ ਵੱਲੋਂ ਸੈਲੂਨ ਵਿੱਚ ਕੰਮ ਕਰਦੀ ਲੜਕੀਆਂ ਤੋਂ ਮਸਾਜ ਦੀ ਆੜ ਵਿਚ ਦੇਹ ਵਪਾਰ ਦਾ ਧੰਦਾ ਕਰਵਾਇਆ ਜਾਂਦਾ ਹੈ ਜਿਸ ਤੇ ਪੁਲਿਸ ਨੇ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਦੋਸ਼ ਹੇਠ ਸੈਲੂਨ ਦੇ ਸੰਚਾਲਕ ਪ੍ਰਸਨਜੀਤ ਦਿੱਤਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਕੈਨੇਡਾ ‘ਚ ਤਰਨਤਾਰਨ ਦੇ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ, ਕਰ ਰਿਹਾ ਸਿਰਫ਼ ਇੰਨੀ ਮੰਗ

Read Next

ਅਦਾਲਤ ਵਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੂਫ਼ਾਨ ਨੂੰ ਭੇਜਿਆ ਜੇਲ੍ਹ