Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਅਦਾਲਤ ਵਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੂਫ਼ਾਨ ਨੂੰ ਭੇਜਿਆ ਜੇਲ੍ਹ

ਅਜਨਾਲਾ, – ਪਿਛਲੇ ਦਿਨੀਂ ਅਜਨਾਲਾ ਤੋਂ ਇਕ ਗੁਰਸਿੱਖ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅਦਾਲਤ ਵਲੋਂ ਨਿਆਇਕ ਹਿਰਾਸਤ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਇਕ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।

Vinkmag ad
Share Our Daily Posts

News Desk

Read Previous

Mohali ਮਸਾਜ ਸੈਂਟਰ ਦੀ ਆੜ ‘ਚ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੇ ਸੈਲੂਨ ਸੰਚਾਲਕ ‘ਤੇ ਪਰਚਾ ਦਰਜ !

Read Next

ਨੌਜਵਾਨ ਸਭਾ,ਸ਼ਾਸਤਰੀ ਨਗਰ,ਹਰਬੰਸ ਨਗਰ,ਬੰਟੀ ਪਰਮਾਰ ਸ਼ਿਵਰਾਤਰੀ ਤੇ ਲੰਗਰ ਦੀ ਸੇਵਾ ਕਰਦੇ ਹੋਏ