Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਨੌਜਵਾਨ ਸਭਾ,ਸ਼ਾਸਤਰੀ ਨਗਰ,ਹਰਬੰਸ ਨਗਰ,ਬੰਟੀ ਪਰਮਾਰ ਸ਼ਿਵਰਾਤਰੀ ਤੇ ਲੰਗਰ ਦੀ ਸੇਵਾ ਕਰਦੇ ਹੋਏ

ਜਲੰਧਰ : (ਬੇਦੀ)- ਹਰ ਸਾਲ ਦੀ ਤਰ੍ਹਾਂ ਨੌਜਵਾਨ ਸਭਾ ਅਤੇ ਸ਼ਾਸਤਰੀ ਨਗਰ, ਹਰਬੰਸ ਨਗਰ, ਵੱਲੋਂ ਸ਼ਿਵਰਾਤਰੀ ਦੇ ਸਬੰਧ ਵਿੱਚ ਭੰਗ ਦੇ ਪਕੌੜੇ ਆਲੂ ਪੁੜੀਆਂ ਤੇ ਖੀਰ ਦੇ ਲੰਗਰ ਲਗਾਏ ਗਏ ਜਿਸ ਵਿੱਚ ਇੰਡੀਆ ਜਾਗ੍ਰਿਤੀ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਤੇਜਵਿੰਦਰ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਸੇਵਾ ਕਰਨ ਪੰਹੁਚੇ ਸਾਰਿਆਂ ਸਭਾਵਾਂ ਦੇ ਨੋਜਵਾਨਾਂ ਵੱਲੋਂ ਤੇਜਵਿੰਦਰ ਸਿੰਘ ਬੇਦੀ ਨੂੰ ਸਨਮਾਨਿਤ ਕੀਤਾ ਗਿਆ

Vinkmag ad
Share Our Daily Posts

News Desk

Read Previous

ਅਦਾਲਤ ਵਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੂਫ਼ਾਨ ਨੂੰ ਭੇਜਿਆ ਜੇਲ੍ਹ

Read Next

ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋਂ ਨਸ਼ੀਲੀਆ ਗੋਲੀਆ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 155 ਨਸ਼ੀਲੀਆ ਗੋਲੀਆ ਖੁੱਲੀਆ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।