Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋਂ ਨਸ਼ੀਲੀਆ ਗੋਲੀਆ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 155 ਨਸ਼ੀਲੀਆ ਗੋਲੀਆ ਖੁੱਲੀਆ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।

ਲੋਹੀਆ:(ਗੋਤਮ ਮਹਾਜਨ) – ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ,ਜਲੰਧਰ-ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ PPS ਪੁਲਿਸ ਕਪਤਾਨ (ਤਫਤੀਸ਼), ਗੁਰਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਸੁਰਜੀਤ ਸਿੰਘ ਪੰਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਨਸ਼ੀਲੀਆ ਗੋਲੀਆ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 155 ਨਸ਼ੀਲੀਆਂ ਗੋਲੀਆਂ ਖੁੱਲੀਆ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 16.02.2023 ਨੂੰ ਐਸ.ਆਈ ਇਕਬਾਲ ਸਿੰਘ ਨੰਬਰ 66/ਜਲੰ: ਥਾਣਾ ਲੋਹੀਆ ਨੇ ਸਮੇਤ ਕਰਮਚਾਰੀਆਂ ਦੇ ਦੋਰਾਨੇ ਨਾਕਾ ਬੰਦੀ ਇੱਕ ਵਿਅਕਤੀ ਜੋਰਾ ਸਿੰਘ ਪੁੱਤਰ ਲੇਟ ਜਗਦੀਸ਼ ਸਿੰਘ ਵਾਸੀ ਧੁੰਸੀ ਬੰਨ ਪਿੱਪਲੀ ਥਾਣਾ ਲੋਹੀਆ ਨੂੰ ਕਾਬੂ ਕਰਕੇ ਉਸ ਪਾਸੋ 155 ਨਸ਼ੀਲੀਆ ਗੋਲੀਆ ਖੁੱਲੀਆ ਬਰਾਮਦ ਕੀਤੀਆ ਹਨ।ਜਿਸ ਤੇ ਐਸ.ਆਈ ਇਕਬਾਲ ਸਿੰਘ ਥਾਣਾ ਲੋਹੀਆ ਨੇ ਮੁਕੱਦਮਾ ਨੰਬਰ 17 ਮਿਤੀ 16.02.2023 ਜੁਰਮ 22-61-85 NDPS Act ਥਾਣਾ ਲੋਹੀਆ ਜਿ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫ਼ਤੀਸ਼ ਅਮਲ ਵਿੱਚ ਲਿਆਦੀ ਹੈ।

ਦੋਸ਼ੀ ਦੇ ਖਿਲਾਫ ਦਰਜ ਮੁਕੱਦਮੇ :-

ਮੁਕੱਦਮਾ ਨੰਬਰ 17 ਮਿਤੀ 16.02.2022 ਜੁਰਮ 22-61-85 NDPS Act ਥਾਣਾ ਲੋਹੀਆਂ

ਮੁਕੱਦਮਾ ਨੰਬਰ 64 ਮਿਤੀ 13.06.19 ਅ/ਧ 21-61-85 NDPS Act ਥਾਣਾ ਲੋਹੀਆ

ਮੁਕੱਦਮਾ ਨੰਬਰ 94 ਮਿਤੀ 13.08.19 ਅ/ਧ 21-61-85 NDPS Act ਥਾਣਾ ਲੋਹੀਆ

ਮੁਕਦਮਾ ਨੰਬਰ 44 ਮਿਤੀ 24.03.20021 ਅਧ 379 IPC ਥਾਣਾ ਸ਼ਾਹਕੋਟ

ਮੁਕੱਦਮਾ ਨੰਬਰ 81 ਮਿਤੀ 08.05.2021 ਅ/ਧ 3798,392,188 (PC,25/27-54-59 A.ACT ਥਾਣਾ

ਸ਼ਾਹਕੋਟ ਮੁਕੱਦਮਾ ਨੰਬਰ 73 ਮਿਤੀ (02.05.2020 ਅਧ 307,325,323,452 IPC ਥਾਣਾ ਲੋਹੀਆਂ

Vinkmag ad
Share Our Daily Posts

News Desk

Read Previous

ਨੌਜਵਾਨ ਸਭਾ,ਸ਼ਾਸਤਰੀ ਨਗਰ,ਹਰਬੰਸ ਨਗਰ,ਬੰਟੀ ਪਰਮਾਰ ਸ਼ਿਵਰਾਤਰੀ ਤੇ ਲੰਗਰ ਦੀ ਸੇਵਾ ਕਰਦੇ ਹੋਏ

Read Next

ਸੁਨਾਮ ‘ਚ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ, ਨਿਹੱਥੇ ਨੂੰ ਰਾਡਾਂ ਨਾਲ ਕੁੱਟ ਕੇ ਲੱਤਾਂ-ਬਾਹਾਂ ਤੋੜੀਆਂ