Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਜਲੰਧਰ ਥਾਣਾ ਮਕਸੂਦਾਂ ਦੀ ਪੁਲਿਸ ਵੱਲੋ 01 ਨਸ਼ਾ ਤਸਕਰ ਪਾਸੋ 38 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਟਰੱਕ ਨੰਬਰੀ PB-07-AF-2098 ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਜਲੰਧਰ  ਮਕਸੂਦਾਂ  – ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਅਤੇ ਸ਼੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ- ਡਵੀਜਨ ਕਰਤਾਰਪੁਰ ਦੀ ਰਹਿਮਨਾਈ ਹੇਠ ਐਸ.ਆਈ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਮਕਸੂਦਾਂ ਦੀ ਪੁਲਿਸ ਪਾਰਟੀ ਵੱਲੋਂ 01 ਨਸ਼ਾ ਤਸਕਰ ਪਾਸੋਂ 38 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਟਰਕ ਨੰਬਰੀ PB-02-AF-2098 ਬ੍ਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਸ੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ASI ਨਰੰਜਣ ਸਿੰਘ ਸਮੇਤ ਸਾਥੀ ਕਰਮਚਾਰੀਆ ਬਰਾਏ ਨਾਕਾ ਬੰਦੀ ਬਿਧੀਪੁਰ ਫਾਟਕ ਪਾਸ ਖੜੇ ਸੀ ਕਿ ਦੇਸ਼ ਸੇਵਕ ਨੇ ਹਾਜਰ ਆ ਕੇ ਇਤਲਾਹ ਦਿਤੀ ਕਿ ਸੁਖਜਿੰਦਰ ਸਿੰਘ ਪੁੱਤਰ ਲੋਟ ਮੋਹਨ ਸਿੰਘ ਵਾਸੀ ਮਕਸੂਦਪੁਰ ਥਾਣਾ ਬੇਗੋਵਾਲ ਜਿਲਾ ਕਪੂਰਥਲਾ ਜੋ ਡੋਡੇ ਚੂਰਾ ਪੋਸਤ ਵੇਚਣ ਦਾ ਕੰਮ ਕਰਦਾ ਹੈ ਇਸ ਵਕਤ ਫਗਵਾੜੇ ਤੋਂ ਟਰੱਕ ਨੰਬਰੀ PB 07- AF-2098 ਤੇ ਕੋਲਾ ਲੱਦ ਕੇ ਅੰਮ੍ਰਿਤਸਰ ਨੂੰ ਜਾ ਰਿਹਾ ਹੈ ਇਸ ਦੇ ਟਰੱਕ ਵਿੱਚ ਕਾਫੀ ਮਾਤਰਾ ਵਿੱਚ ਡੋਡੇ ਚੂਰਾ ਪੋਸਤ ਬਰਾਮਦ ਹੋ ਸਕਦੇ ਹਨ ਜੋ ਇਤਲਾਹ ਠੋਸ ਤੇ ਭਰੋਸੇਯੋਗ ਹੋਣ ਕਰਕੇ ਬਿਧੀਪੁਰ ਜੀ.ਟੀ ਰੋਡ ਤੇ ਯੋਜਨਾ ਬੰਦ ਤਰੀਕ ਨਾਲ ਚੈਕਿੰਗ ਸ਼ੁਰੂ ਕੀਤੀ ਗਈ ਤਾਂ ਕੁਝ ਚਿਰ ਬਾਅਦ ਇੱਕ ਟਰੱਕ ਨੰਬਰੀ PB07-AF-20098 ਜਲੰਧਰ ਸਾਈਡ ਵਲੋ ਆਇਆ ਜਿਸਨੂੰ ਰੁਕਣ ਦਾ ਇਸ਼ਾਰਾ ਕੀਤਾ ਜ ਡਰਾਈਵਰ ਨੇ ਆਪਣਾ ਟਰੱਕ ਸਾਈਡ ਤੇ ਲਗਾ ਕੇ ਭੱਜਣ ਦੀ ਕੋਸ਼ੀਸ਼ ਕੀਤੀ ਜਿਸਨੂੰ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸੁਖਜਿੰਦਰ ਸਿੰਘ S/O ਲੇਟ ਮੋਹਣ ਸਿੰਘ ਵਾਸੀ ਮਕਸੂਦਪੁਰ ਥਾਣਾ ਬੇਗੋਵਾਲ ਜਿਲ੍ਹਾ ਕਪੂਰਥਲਾ ਦੱਸਿਆ। ਦੌਰਾਨੇ ਤਲਾਸੀ ਟਰੱਕ ਦੇ ਕੇਸ਼ਨ ਵਿੱਚ ਸੀਟਾਂ ਦੇ ਥੱਲੇ ਬਣੋ ਬਾਕਸ ਵਿੱਚ ਛੁਪਾ ਕੇ ਰੱਖੇ ਹੋਏ 12 ਬੋਰ ਬਰਾਮਦ ਹੋਏ ਜਿਨ੍ਹਾ ਨੂੰ ਚੈੱਕ ਕਰਨ ਤੇ ਇਨ੍ਹਾਂ ਬੋਰਿਆਂ ਵਿੱਚ ਝੰਡੇ ਚੂਰਾ ਪੋਸਤ ਬਾਮਦ ਹੋਏ ਜੋ ਵਜਨ ਕਰਨ ਤੇ ਇੱਕ ਬੋਰਾ 200 ਕਿਲੋਗ੍ਰਾਮ ਤੋ ਦੂਜਾ ਬੋਰਾ 18 ਕਿਲੋਗ੍ਰਾਮ ਕੁਲ 38 ਕਿਲੋਗ੍ਰਾਮ ਹੋਏ। ਜਿਸ ਤੇ ਦੋਸ਼ੀਆ ਦੇ ਖਿਲਾਫ ਮੁਕੱਦਮਾ ਨੰਬਰ 21 ਮਿਤੀ 18.02.2023 ਅ/ਧ 15-61-85 NDPS Act ਥਾਣਾ ਮਕਸੂਦਾਂ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ ਅਮਲ ਵਿੱਚ ਲਿਆਂਦੀ ਗਈ। ਦੋਸ਼ੀ ਸੁਖਜਿੰਦਰ ਸਿੰਘ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਤੇ ਬੈਕਵਰਡ ਅਤੇ ਫਾਰਵਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ, ਜੋ ਹੋਰ ਵਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਕੁੱਲ ਬ੍ਰਾਮਦਗੀ:-

ਕੁੱਲ ਬ੍ਰਾਮਦਗੀ

38 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ

ਟਰੱਕ ਨੰਬਰੀ PB 07-AF-2008

Vinkmag ad
Share Our Daily Posts

News Desk

Read Previous

ਸੁਨਾਮ ‘ਚ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ, ਨਿਹੱਥੇ ਨੂੰ ਰਾਡਾਂ ਨਾਲ ਕੁੱਟ ਕੇ ਲੱਤਾਂ-ਬਾਹਾਂ ਤੋੜੀਆਂ

Read Next

ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ 202 IPC ਦੇ ਭਗੌੜੇ 03 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ।