Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 20, 2026

ਜਲੰਧਰ ਦਿਹਾਤੀ ਦੀਆਂ ਸਬ-ਡਵੀਜਨਾਂ ਦੇ ਏਰੀਏ ਵਿੱਚ ਉਪਰੇਸ਼ਨ ਕਾਸੋ ਸੁਭਾ 11.00 ਵਜੇ ਤੋਂ ਸ਼ਾਮ 04.00 ਵਜੇ ਤੱਕ ਚਲਾਇਆ ਗਿਆ।

ਜਲੰਧਰ ਦਿਹਾਤੀ -ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ੍ਹ ਜੀ ਦੀਆਂ ਹਦਾਇਤਾ ਅਨੁਸਾਰ ਅਤੇ ਸ਼੍ਰੀ ਆਰ.ਕੇ ਜਾਇਸਵਾਲ ਆਈ .ਪੀ.ਐਸ ਵਧੀਕ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਅਤੇ ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੀ ਦੇਖ ਰੇਖ ਹੇਠ ਅੱਜ ਮਿਤੀ 21.02.2023 ਨੂੰ ਸੁਭਾ 11.00 ਵਜੇ ਤੋਂ ਸ਼ਾਮ 04.00 ਵਜੇ ਤੱਕ ਉਪਰੇਸ਼ਨ ਕਾਸੋ ਚਲਾਇਆ ਗਿਆ।ਜਿਸ ਵਿੱਚ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਜਲੰਧਰ ਦਿਹਾਤੀ ਅਤੇ ਸ਼੍ਰੀਮਤੀ ਮਨਜੀਤ ਕੋਰ ਪੀ.ਪੀ.ਐਸ ਪੁਲਿਸ ਕਪਤਾਨ, ਸਥਾਨਿਕ ਜਲੰਧਰ ਦਿਹਾਤੀ ਦੀ ਜੇਰੇ ਨਿਗਰਾਨੀ ਹੇਠ ਸਬ-ਡਵੀਜਨਾਂ ਦੇ ਏਰੀਏ ਵਿੱਚ 24 ਨਾਕੇ ਲਗਾਏ ਗਏ 405 ਪਟਰੋਲਿੰਗ ਪਾਰਟੀਆ, 15 ਹਾਟਸਪਾਟ ਦੀ ਸਰਚ, 172 ਲੋਕਾਂ ਦੀ ਚੈਕਿੰਗ ਕੀਤੀ ਗਈ। ਜਿਸ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ 10 ਕਿੱਲੋ ਡੋਡੇ ਚੂਰਾ ਪੋਸਤ, 365 ਖੁੱਲੀਆਂ ਨਸ਼ੀਲੀਆ ਗੋਲੀਆ, 04 ਗਰਾਮ ਹੈਰੋਇਨ, 1,87,000/-ਰੁਪਏ ਡਰੰਗ ਮਨੀ ਐਕਸਾਈਜ਼ ਐਕਟ ਤਹਿਤ 50 ਬੋਤਲਾ ਨਜਾਇਜ ਸ਼ਰਾਬ, 200 ਗ੍ਰਾਮ ਅਫੀਮ, 30 ਟਰੈਫਿਕ ਚਲਾਨ, 01 ਪੀ.ੳ, 05 ਮੁਕੱਦਮੇ ਰਜਿਸਟਰ ਕੀਤੇ 06 ਦੋਸ਼ੀ ਗ੍ਰਿਫਤਾਰ ਕੀਤੇ ਗਏ ਅਤੇ ਮੋਟਰ ਵਹੀਕਲ ਐਕਟ ਤਹਿਤ 01 ਮੋਟਰਸਾਈਕਲ ਜਬਤ ਕੀਤਾ ਗਿਆ।

Vinkmag ad
Share Our Daily Posts

News Desk

Read Previous

14,417 ਹੋਣਗੇ ਪੱਕੇ, ਬਜਟ ਸੈਸ਼ਨ ਦੀਆਂ ਤਰੀਕਾਂ, ਛੋਟੇ ਦੁਕਾਨਾਦਾਰਾਂ ਦੀ ਮਦਦ ਸਮੇਤ ਪੰਜਾਬ ਕੈਬਨਿਟ ਨੇ ਲਏ ਇਹ ਵੱਡੇ ਫ਼ੈਸਲੇ

Read Next

ਪਾਕਿਸਤਾਨੀ ਹਿੰਦੂ ਘਰ-ਬਾਰ ਛੱਡ ਕੇ ਭਾਰਤ ਪੁੱਜੇ, 166 ਪਾਕਿਸਤਾਨੀ ਹਿੰਦੂਆਂ ਨੇ ਕੀਤਾ ਐਲਾਨ, 25 ਦਿਨ ਦਾ ਵੀਜ਼ਾ ਹੈ ਪਰ ਵਾਪਸ ਨਹੀਂ ਜਾਣਗੇ ਪਾਕਿਸਤਾਨ