Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਵਿਜੀਲੈਂਸ ਨੇ ਹਿਰਾਸਤ ‘ਚ ਲਿਆ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦਾ ਕਰੀਬੀ, ਖਰੜ ਦਾ ਹੈ ਨਾਮੀ ਬਿਲਡਰ

ਖਰੜ: ਸੂਤਰਾਂ ਅਨੁਸਾਰ ਪੰਜਾਬ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਦੇ ਇਕ ਕਰੀਬੀ ਨੂੰ ਹਿਰਾਸਤ ‘ਚ ਲਿਆ ਹੈ। ਇਹ ਖਰੜ ਦਾ ਇਕ ਨਾਮੀ ਬਿਲਡਰ ਪ੍ਰਵੀਨ ਕੁਮਾਰ ਹੈ। ਇਸ ਬਿਲਡਰ ਦੇ ਮੋਹਾਲੀ ਤੇ ਖਰੜ ‘ਚ ਪ੍ਰੋਜੈਕਟ ਚਲ ਰਹੇ ਹਨ। ਸੂਤਰਾਂ ਅਨੁਸਾਰ ਇਸ ਬਿਲਡਰ ਖਿਲਾਫ਼ ਵਿਜੀਲੈਂਸ ਨੂੰ ਧੋਖਾਧੜੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਨਾਲ ਹੀ ਇਸ ਬਿਲਡਰ ‘ਤੇ ਨਾਜਾਇਜ਼ ਕਾਲੋਨੀਆਂ ਨੂੰ ਪਾਸ ਕਰਵਾਉਣ ਦਾ ਇਲਜ਼ਾਮ ਹੈ । ਜਿਸ ਉਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਵਲੋਂ ਉਸ ਨੂੰ ਹਿਰਾਸਤ ‘ਚ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਪਾਕਿਸਤਾਨੀ ਹਿੰਦੂ ਘਰ-ਬਾਰ ਛੱਡ ਕੇ ਭਾਰਤ ਪੁੱਜੇ, 166 ਪਾਕਿਸਤਾਨੀ ਹਿੰਦੂਆਂ ਨੇ ਕੀਤਾ ਐਲਾਨ, 25 ਦਿਨ ਦਾ ਵੀਜ਼ਾ ਹੈ ਪਰ ਵਾਪਸ ਨਹੀਂ ਜਾਣਗੇ ਪਾਕਿਸਤਾਨ

Read Next

ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਰਕਾਰ ਦੀ ਦਲੀਲ, ਫੈਕਟਰੀ ਦਾ ਐਕਸਾਈਜ਼ ਲਾਇਸੈਂਸ ਹੋ ਚੁੱਕੈ ਖ਼ਤਮ