Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਖ਼ਾਲਿਸਤਾਨ ਦੀ ਗੱਲ ਕਰਨਾ ਸਾਡਾ ਹੱਕ ਤੇ ਧਰਮ – ਅੰਮ੍ਰਿਤਪਾਲ ਸਿੰਘ

ਅੰਮ੍ਰਿਤਸਰ – ਅੱਜ ਪਿੰਡ ਜੱਲੂਪੁਰ ਖੈੜਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਖ਼ਾਲਿਸਤਾਨ ਦੀ ਗੱਲ ਕਰਨਾ ਸਾਡਾ ਹੱਕ ਤੇ ਧਰਮ ਹੈ। ਕਿਸੇ ਗ੍ਰਹਿ ਮੰਤਰੀ ਦਾ ਖ਼ਾਲਿਸਤਾਨ ’ਤੇ ਭੜਕਣਾ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਏਜੰਸੀਆਂ ਮੇਰਾ ਕਤਲ ਕਰਵਾ ਸਕਦੀਆਂ ਹਨ। ਉਨ੍ਹਾਂ ਇੰਦਰਾ ਗਾਂਧੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਸ ਨੇ ਵੀ ਅਜਿਹਾ ਹੀ ਕੀਤਾ ਸੀ। ਅੱਗੇ ਬੋਲਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੈਂ ਅਮਿਤ ਸ਼ਾਹ ਨੂੰ ਕੋਈ ਧਮਕੀ ਨਹੀਂ ਦਿੱਤੀ, ਬਲਕਿ ਉਨ੍ਹਾਂ ਵਲੋਂ ਮੈਨੂੰ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਸ਼ਾਮ ਤੱਕ ਦਰਜ ਕੀਤੇ ਪਰਚੇ ਰੱਦ ਨਹੀਂ ਕੀਤੇ ਜਾਂਦੇ ਤਾਂ ਅਸੀਂ ਕੱਲ੍ਹ ਅਜਨਾਲਾ ਵਿਖੇ ਵੱਡਾ ਇਕੱਠ ਕਰਾਂਗੇ।

Vinkmag ad
Share Our Daily Posts

News Desk

Read Previous

ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਰਕਾਰ ਦੀ ਦਲੀਲ, ਫੈਕਟਰੀ ਦਾ ਐਕਸਾਈਜ਼ ਲਾਇਸੈਂਸ ਹੋ ਚੁੱਕੈ ਖ਼ਤਮ

Read Next

ਲੋਹੀਆ ਦੀ ਪੁਲਿਸ ਪਾਰਟੀ ਵੱਲੋਂ ਤਿੰਨ ਮੁਕੱਦਮਿਆ ਵਿੱਚ 06 ਫਰਾਰ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।