Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 20, 2026

ਲੋਹੀਆ ਦੀ ਪੁਲਿਸ ਪਾਰਟੀ ਵੱਲੋਂ ਤਿੰਨ ਮੁਕੱਦਮਿਆ ਵਿੱਚ 06 ਫਰਾਰ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਲੋਹੀਆ ( ਗੋਤਮ ਮਹਾਜਨ )-  ਸਵਰਨਦੀਪ ਸਿੰਘ ਪੀ.ਪੀ.ਐਸ ਮਾਨਯੋਗ ਸੀਨੀਅਰ ਪੁਲਿਸ ਕਪਤਾਨ,ਜਲੰਧਰ- ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ PPS ਪੁਲਿਸ ਕਪਤਾਨ (ਤਫਤੀਸ਼),  ਗੁਰਪ੍ਰੀਤ ਸਿੰਘ ਗਿੱਲ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਸੁਰਜੀਤ ਸਿੰਘ ਪੰਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਤਿੰਨ ਮੁਕੱਦਮਿਆ ਵਿੱਚ 06 ਫਰਾਰ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਚਲਡ ਐਂਡ ਵੋਮੈਨ ਕਰਾਇਮ ਜਲੰਧਰ ਦਿਹਾਤੀ ਕਮ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਏ.ਐਸ.ਆਈ ਬਲਵਿੰਦਰ ਸਿੰਘ ਨੇ ਸਮੇਤ ਕਰਮਚਾਰੀਆ ਮੁਕੱਦਮਾ ਨੰਬਰ 01 ਮਿਤੀ 01.01.2023 ਜੁਰਮ 379,411 IPC ਥਾਣਾ ਲੋਹੀਆ ਦੇ ਫਰਾਰ ਦੋਸ਼ੀ ਸਰਬਜੀਤ ਸਿੰਘ ਉਰਫ ਸਾਥੀ ਪੁੱਤਰ ਜਰਨੈਲ ਸਿੰਘ ਵਾਸੀ ਲਾਟੀਆ ਵਾਲ ਥਾਣਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਨੂੰ ਮਿਤੀ 21.02.2023 ਨੂੰ ਗ੍ਰਿਫਤਾਰ ਕੀਤਾ ਹੈ।ਐਸ.ਆਈ ਇਕਬਾਲ ਸਿੰਘ ਨੇ ਸਮੇਤ ਕਰਮਚਾਰੀਆ ਮੁਕੱਦਮਾ ਨੰਬਰ 125 ਮਿਤੀ 05.11.2021 ਜੁਰਮ 307,120B,34 IPC,25/27-54-59 A.ACT ਥਾਣਾ ਲੋਹੀਆ ਦਾ ਦੋਸ਼ੀ ਅਸ਼ਮਨਦੀਪ ਸਿੰਘ ਉਰਫ ਅਸ਼ਮਨ ਪੁੱਤਰ ਬਲਦੇਵ ਸਿੰਘ ਵਾਸੀ ਨਿਹਾਲੂਵਾਲ ਥਾਣਾ ਲੋਹੀਆ ਜੋ ਕਪੂਰਥਲਾ ਜੇਲ ਬੰਦ ਸੀ।ਉਸ ਨੂੰ ਮਿਤੀ 21.02.2023 ਨੂੰ ਪ੍ਰੋਡੈਕਸ਼ਨ ਵਾਰੰਟ ਤੇ ਕਪੂਰਥਲਾ ਜੇਲ ਤੋ ਲਿਆ ਕੇ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਐਸ.ਆਈ ਇਕਬਾਲ ਸਿੰਘ ਨੇ ਸਮੇਤ ਕਰਮਚਾਰੀਆ ਮੁਕੱਦਮਾ ਨੰਬਰ 152 ਮਿਤੀ 22.11.2022 ਜੁਰਮ 323,325,148,149 IPC ਥਾਣਾ ਲੋਹੀਆ ਦੇ ਦੋਸ਼ੀ ਸੁਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ, ਰਣਜੀਤ ਕੌਰ ਪਤਨੀ ਭਲਵਿੰਦਰ ਸਿੰਘ,ਭਲਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਗੁਰਸੇਵਕ ਸਿੰਘ ਪੁੱਤਰ ਭਲਵਿੰਦਰ ਸਿੰਘ ਵਾਸੀਆਨ ਗੱਟੀ ਰਾਏਪੁਰ ਥਾਣਾ ਲੋਹੀਆ ਨੂੰ ਅੱਜ ਮਿਤੀ 22.02.2023 ਨੂੰ ਗ੍ਰਿਫਤਾਰ ਕੀਤਾ ਹੈ।

Vinkmag ad
Share Our Daily Posts

News Desk

Read Previous

ਖ਼ਾਲਿਸਤਾਨ ਦੀ ਗੱਲ ਕਰਨਾ ਸਾਡਾ ਹੱਕ ਤੇ ਧਰਮ – ਅੰਮ੍ਰਿਤਪਾਲ ਸਿੰਘ

Read Next

‘ਵਾਰਿਸ ਪੰਜਾਬ’ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਐਲਾਨ ਤੋਂ ਬਾਅਦ ਅੱਜ ਅਜਨਾਲਾ ਪੁਲਿਸ ਛਾਉਣੀ ‘ਚ ਤਬਦੀਲ