Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

‘ਵਾਰਿਸ ਪੰਜਾਬ’ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਐਲਾਨ ਤੋਂ ਬਾਅਦ ਅੱਜ ਅਜਨਾਲਾ ਪੁਲਿਸ ਛਾਉਣੀ ‘ਚ ਤਬਦੀਲ

ਅਜਨਾਲਾ, -ਪਿਛਲੇ ਦਿਨੀਂ ਇਕ ਗੁਰਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ‘ਚ ਅਜਨਾਲਾ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਇਕ ਵਿਅਕਤੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਬੀਤੇ ਕੱਲ੍ਹ ਅੰਮ੍ਰਿਤਪਾਲ ਸਿੰਘ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਗਿਆ ਸੀ ਕਿ ਜੇਕਰ ਸਾਡੇ ਖ਼ਿਲਾਫ਼ ਮੁਕੱਦਮਾ ਰੱਦ ਨਾ ਕੀਤਾ ਗਿਆ ਤਾਂ ਉਹ 23 ਫਰਵਰੀ ਯਾਨੀ ਕਿ ਅੱਜ ਅਜਨਾਲਾ ‘ਚ ਵੱਡਾ ਇਕੱਠ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਆਪਣੀ ਗ੍ਰਿਫ਼ਤਾਰੀ ਦੇਣ ਲਈ ਕਹਿਣਗੇ, ਜਿਸ ਦੇ ਮੱਦੇਨਜ਼ਰ ਅੱਜ ਅਜਨਾਲਾ ‘ਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਸੂਤਰਾਂ ਦੇ ਮਿਲੀ ਜਾਣਕਾਰੀ ਮੁਤਾਬਿਕ 600 ਤੋਂ ਵਧੇਰੇ ਪੁਲਿਸ ਕਰਮਚਾਰੀ ਅਜਨਾਲਾ ‘ਚ ਤਾਇਨਾਤ ਕਰਕੇ ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਲੋਹੀਆ ਦੀ ਪੁਲਿਸ ਪਾਰਟੀ ਵੱਲੋਂ ਤਿੰਨ ਮੁਕੱਦਮਿਆ ਵਿੱਚ 06 ਫਰਾਰ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

Read Next

ਮਹਿਤਪੁਰ ਦੀ ਪੁਲਿਸ ਵੱਲੋ 03 ਨਸ਼ਾ ਤਸਕਰਾਂ ਪਾਸੋਂ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ 215 ਨਸ਼ੀਲੀਆ ਗੋਲੀਆ, 50 ਬੋਤਲਾ ਨਜਾਇਜ ਸ਼ਰਾਬ ਸਮੇਤ 01 ਲੱਖ 87 ਹਜਾਰ ਰੁਪਏ ਡਰੱਗ ਮਨੀ ਅਤੇ ਮੁੱਕਦਮਾ ਵਿੱਚ ਲੋੜੀਂਦੇ 01 ਭਗੋੜੇ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ।