ਅਜਨਾਲਾ, – ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਅਜਨਾਲਾ ਪਹੁੰਚ ਗਏ ਹਨ, ਜਿੱਥੇ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ, ਜੋ ਕਿ ਸੰਗਤਾਂ ਵਲੋਂ ਪੁੱਟ ਦਿੱਤੇ ਗਏ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਕੱਲ੍ਹ ਹੀ ਐਲਾਨ ਕੀਤਾ ਸੀ ਕਿ ਜੇਕਰ ਸਿੰਘਾਂ ਖ਼ਿਲਾਫ਼ ਦਰਜ ਐਫ਼.ਆਰ.ਆਈ. ਰੱਦ ਨਹੀਂ ਕੀਤੀਆਂ ਜਾਂਦੀਆਂ ਤਾਂ ਉਹ ਗਿ੍ਰਫ਼ਤਾਰੀ ਦੇਣਗੇ।