Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਦੇ ਹੁਕਮਾਂ ਦੀ ਕਾਪੀ ਆਈ ਸਾਹਮਣੇ, ਭਾਈ ਅੰਮ੍ਰਿਤਪਾਲ ਸਿੰਘ ਨਾਲ ਦਰਬਾਰ ਸਾਹਿਬ ਲਈ ਹੋਣਗੇ ਰਵਾਨਾ

ਅੰਮ੍ਰਿਤਸਰ: ਅਦਾਲਤ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਥੇ ਦੇ ਮੈਂਬਰ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਹ ਅੱਜ ਸ਼ਾਮ ਤੱਕ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਕਾਫੀ ਹੰਗਾਮਾ ਹੋਇਆ ਸੀ।

ਰਿਹਾਈ ਦੇ ਹੁਕਮਾਂ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਐਸਐਸਪੀ (ਦਿਹਾਤੀ) ਸਤਵਿੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਲਈ ਅਰਜ਼ੀ ਦਿੱਤੀ ਗਈ ਸੀ। ਅਦਾਲਤ ਨੇ ਉਸ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਉਹ ਅੱਜ ਅੰਮ੍ਰਿਤਸਰ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ।

ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਜੋ ਆਪਣੇ ਸਾਥੀਆਂ ਨਾਲ ਅਜਨਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੈਠੇ ਸਨ, ਉਹ ਹੁਣ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਹਵਾਨਾ ਹੋ ਗਿਆ ਹੈ। ਉਥੇ ਉਹ ਤੂਫਾਨ ਸਿੰਘ ਤੇ ਸਾਥੀਆਂ ਨਾਲ ਮੱਥਾ ਟੇਕਣਗੇ।
ਇਸ ਦੇ ਨਾਲ ਹੀ ਸੁਰੱਖਿਆ ਦੇ ਨਜ਼ਰੀਏ ਤੋਂ ਥਾਣਾ ਅਜਨਾਲਾ ਅਤੇ ਇਸ ਦੇ ਆਸ-ਪਾਸ ਕੁਝ ਹੋਰ ਪੁਲਿਸ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।
Vinkmag ad
Share Our Daily Posts

News Desk

Read Previous

ਲਵਪ੍ਰੀਤ ਤੂਫ਼ਾਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ- ਐਸ.ਐਸ. ਪੀ. ਅੰਮ੍ਰਿਤਸਰ

Read Next

ਡਿਪਟੀ ਕਮਿਸ਼ਨਰ ਨੇ ਸਰਕਲ ਮਾਲ ਅਫਸਰਾਂ ਨੂੰ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ