Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਵਿਜੀਲੈਂਸ ਬਿਊਰੋ ਲੁਧਿਆਣਾ ਨੇ ਮਲੇਰਕੋਟਲਾ ‘ਚ ਪੰਜਾਬ ਪੁਲਿਸ ਦੇ ਏ.ਐੱਸ.ਆਈ. ਨੂੰ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਮਲੇਰਕੋਟਲਾ, – ਪੰਜਾਬ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਦੀ ਟੀਮ ਵਲੋਂ ਅੱਜ ਥਾਣਾ ਸੰਦੌੜ ‘ਚ ਤਾਇਨਾਤ ਇਕ ਏ.ਐੱਸ.ਆਈ. ਨੂੰ ਮਲੇਰਕੋਟਲਾ ਵਿਖੇ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਸੰਦੌੜ ਵਿਖੇ ਤਾਇਨਾਤ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਇਹ ਰਕਮ ਕਥਿਤ ਤੌਰ ‘ਤੇ ਇੱਕ ਝਗੜੇ ਦੇ ਕੇਸ ਵਿਚ ਹੋਏ ਸਮਝੌਤੇ ਪਿੱਛੋਂ ਪਰਚਾ ਕੈਂਸਲ ਕਰਨ ਲਈ ਪ੍ਰਾਪਤ ਕੀਤੀ ਸੀ।

Vinkmag ad
Share Our Daily Posts

News Desk

Read Previous

ਡਿਪਟੀ ਕਮਿਸ਼ਨਰ ਨੇ ਸਰਕਲ ਮਾਲ ਅਫਸਰਾਂ ਨੂੰ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ

Read Next

ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ 15 ਸਾਲਾ ਇਕਲੌਤੇ ਪੁੱਤ ਦੀ ਮੌਤ