Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ 15 ਸਾਲਾ ਇਕਲੌਤੇ ਪੁੱਤ ਦੀ ਮੌਤ

ਸ੍ਰੀ ਗੋਇੰਦਵਾਲ ਸਾਹਿਬ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅੱਲੋਵਾਲ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮਰਨ ਵਾਲੇ ਦੀ ਪਛਾਣ ਅਰਸ਼ਪ੍ਰੀਤ ਸਿੰਘ ਉਰਫ ਅਰੁਣਪ੍ਰੀਤ ਸਿੰਘ (15) ਪੁੱਤਰ ਪਲਵਿੰਦਰ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਬਰਾਂ ਮੁਤਾਬਿਕ ਅਰਸ਼ਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਲੰਘੇ ਦਿਨ ਉਹ ਕਿਸੇ ਘਰੇਲੂ ਕੰਮ ਲਈ ਬਾਹਰ ਗਿਆ ਪਰ ਪਤਾ ਨਹੀਂ ਉਸ ਨੇ ਕਦੋਂ ਆਪਣੇ ਕਿਸੇ ਦੋਸਤ ਨਾਲ ਮਿਲ ਕੇ ਨਸ਼ਾ ਖਰੀਦਿਆ ਤੇ ਉਸਦਾ ਟੀਕਾ ਲਗਾ ਲਿਆ। ਜਦੋਂ ਉਸਦੀ ਹਾਲਤ ਖਰਾਬ ਹੋ ਗਈ ਤਾਂ ਉਸਦੇ ਦੋਸਤ ਵੱਲੋਂ ਪਰਿਵਾਰ ਨੂੰ ਫੋਨ ਕਰ ਸੂਚਿਤ ਕੀਤਾ ਗਿਆ। ਉਹ ਅਰਸ਼ਪ੍ਰੀਤ ਨੂੰ ਡਾਕਟਰ ਕੋਲ ਲੈ ਕੇ ਗਏ ਪਰ ਹਾਲਤ ਜ਼ਿਆਦਾ ਖਰਾਬ ਹੋਣ ਕਰਕੇ ਉਸ ਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ ਗਿਆ, ਜਿਥੇ ਉਸਦੀ ਮੌਤ ਹੋ ਗਈ।

ਪਰਿਵਾਰਕ ਮੈਬਰਾਂ ਨੇ ਇਲਾਕੇ ਵਿਚ ਸ਼ਰ੍ਹੇਆਮ ਨਸ਼ਾ ਵਿਕਣ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਨਸ਼ੇ ਨੇ ਉਨ੍ਹਾਂ ਦੇ ਇਕਲੌਤੇ ਪੁੱਤਰ ਨੂੰ ਖੋਹ ਲਿਆ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ਾ ਬੰਦ ਕਰੇ ਤਾਂ ਜੋ ਹੋਰਾਂ ਦੇ ਘਰ ਨਾ ਉੱਜੜਨ। ਦੂਜੇ ਪਾਸੇ ਥਾਣਾ ਵੈਰੋਂਵਾਲ ਦੇ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਜਦੋਂਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਲਾ

Vinkmag ad
Share Our Daily Posts

News Desk

Read Previous

ਵਿਜੀਲੈਂਸ ਬਿਊਰੋ ਲੁਧਿਆਣਾ ਨੇ ਮਲੇਰਕੋਟਲਾ ‘ਚ ਪੰਜਾਬ ਪੁਲਿਸ ਦੇ ਏ.ਐੱਸ.ਆਈ. ਨੂੰ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Read Next

ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਹੋਇਆ ਬੈਨ