Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕਾਂਗਰਸ ਦੇ ਸੀਨੀਅਰ ਆਗੂ ਕਾਕਾ ਲੱਖੇਵਾਲੀ ਨੇ ਦਿੱਤਾ ਕਾਂਗਰਸ ਪਾਰਟੀ ਤੋਂ ਅਸਤੀਫ਼ਾ

ਸ੍ਰੀ ਮੁਕਤਸਰ ਸਾਹਿਬ, – ਸ੍ਰੀ ਮੁਕਤਸਰ ਸਾਹਿਬ ਦੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਕਾ ਲੱਖੇਵਾਲੀ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਪੱਤਰ ਵਿਚ ਕਾਕਾ ਲੱਖੇਵਾਲੀ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ’ਤੇ ਕਈ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਆਪਣੇ ਆਉਣ ਵਾਲੇ ਸਿਆਸੀ ਭਵਿੱਖ ਦਾ ਫ਼ੈਸਲਾ ਆਪਣੇ ਵਰਕਰਾਂ ਨਾਲ ਗੱਲ ਕਰਕੇ ਕਰਨਗੇ। ਦੂਜੇ ਪਾਸੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨਾਲ ਇਸ ਬਾਰੇ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਕਾਕਾ ਲੱਖੇਵਾਲੀ ਨੂੰ ਕਾਂਗਰਸ ਪਾਰਟੀ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਇਕ ਨੋਟਿਸ 20 ਫਰਵਰੀ ਨੂੰ ਦਿੱਤਾ ਗਿਆ ਸੀ, ਜਿਸ ਦੀ ਮਿਤੀ ਅੱਜ ਪੂਰੀ ਹੋ ਰਹੀ ਸੀ ਅਤੇ ਅੱਜ ਉਸ ’ਤੇ ਕਾਂਗਰਸ ਪਾਰਟੀ ਵਲੋਂ ਕਾਰਵਾਈ ਕੀਤੀ ਜਾਣੀ ਸੀ।

Vinkmag ad
Share Our Daily Posts

News Desk

Read Previous

ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਹੋਇਆ ਬੈਨ

Read Next

ਅਜਨਾਲਾ ਹਿੰਸਾ ਬਹਾਨੇ ਕੰਗਣਾ ਰਣੌਤ ਦਾ ਪੰਜਾਬ ‘ਤੇ ਨਿਸ਼ਾਨਾ