Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਅਜਨਾਲਾ ਹਿੰਸਾ ਬਹਾਨੇ ਕੰਗਣਾ ਰਣੌਤ ਦਾ ਪੰਜਾਬ ‘ਤੇ ਨਿਸ਼ਾਨਾ

ਨਵੀਂ ਦਿੱਲੀ, – ਹਮੇਸ਼ਾ ਸੁਰਖ਼ੀਆਂ ਵਿਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੇ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਉਤੇ ਟਵੀਟ ਕਰਦੇ ਹੋਏ ਕਿਹਾ ਕਿ, ‘ਉਸ ਨੇ ਪੰਜਾਬ ਸੰਬੰਧੀ ਦੋ ਸਾਲ ਪਹਿਲਾਂ ਹੀ ਭਵਿੱਖਬਾਣੀ ਕਰ ਦਿੱਤੀ ਸੀ।’ ਉਸ ਨੇ ਲਿਖਿਆ ਕਿ, ‘ਪੰਜਾਬ ਵਿਚ ਹੁਣ ਜੋ ਵੀ ਵਾਪਰ ਰਿਹਾ ਹੈ, ਉਸ ਨੇ ਦੋ ਸਾਲ ਪਹਿਲਾਂ ਹੀ ਇਸ ਦੀ ਭਵਿੱਖਬਾਣੀ ਕਰ ਦਿੱਤੀ ਸੀ।’ ਇਸ ਦੌਰਾਨ ਉਸ ਨੇ ਕਿਹਾ ਕਿ, ”ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ। ਪੰਜਾਬ ਵਿਚ ਉਸ ਦੀ ਕਾਰ ਉਪਰ ਭਿਆਨਕ ਹਮਲਾ ਹੋਇਆ ਪਰ ਉਹ ਹੀ ਹੋਇਆ ਜੋ ਮੈਂ ਕਿਹਾ ਸੀ।’ ਇਸ ਦੌਰਾਨ ਉਸ ਨੇ ਕਿਹਾ ਕਿ, ‘ਹੁਣ ਸਮਾਂ ਆ ਗਿਆ ਹੈ ਕਿ ਗ਼ੈਰ ਖ਼ਾਲਿਸਤਾਨੀ ਸਿੱਖ ਆਪਣਾ ਸਟੈਂਡ ਸਪੱਸ਼ਟ ਕਰਨ।’ ਦੱਸ ਦੇਈਏ ਕਿ ਕਿਸਾਨ ਅੰਦੋਲਨ ਸਮੇਂ ਵਿਚ ਕੰਗਣਾ ਰਣੌਤ ਦੇ ਬਿਆਨਾਂ ਕਾਰਨ ਪੰਜਾਬ ਵਿਚ ਉਸ ਉਪਰ ਮਾਮਲਾ ਦਰਜ ਕਰਵਾਇਆ ਗਿਆ ਸੀ। ਕਿਸਾਨ ਅੰਦੋਲਨ ਦੌਰਾਨ ਕੰਗਣਾ ਦੇ ਬਿਆਨਾਂ ਦੀ ਕਾਫ਼ੀ ਨਿਖੇਧੀ ਹੋਈ ਸੀ।

Vinkmag ad
Share Our Daily Posts

News Desk

Read Previous

ਕਾਂਗਰਸ ਦੇ ਸੀਨੀਅਰ ਆਗੂ ਕਾਕਾ ਲੱਖੇਵਾਲੀ ਨੇ ਦਿੱਤਾ ਕਾਂਗਰਸ ਪਾਰਟੀ ਤੋਂ ਅਸਤੀਫ਼ਾ

Read Next

ਜਲੰਧਰ ‘ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਮੁਲਜ਼ਮ ਨੂੰ ਫੜ ਕੇ ਲੋਕਾਂ ਨੇ ਰੱਸੀ ਨਾਲ ਬੰਨ੍ਹ ਕੇ ਚਾੜ੍ਹਿਆ ਕੁਟਾਪਾ