Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਹਰੇ ਕ੍ਰਿਸ਼ਣ ਸੇਵਾ ਕਮੇਟੀ ਦੇ ਵੱਲੋਂ ਦੂਜਾ ਰਾਸ਼ਨ ਸਮਾਰੋਹ ਪਰੋਗਰਾਮ ਸ਼ਕਤੀ ਜੰਜ ਘਰ ਬਸਤੀ ਗੁਜਾ ਜਲੰਧਰ ਵਿੱਚ ਕਰਵਾਇਆ ਗਿਆ

ਜਲੰਧਰ :(ਸ਼ਿਵਮ ਸ਼ਰਮਾ)- ਹਰੇ ਕ੍ਰਿਸ਼ਣ ਸੇਵਾ ਕਮੇਟੀ ਦੇ ਵੱਲੋਂ ਦੂਜਾ ਰਾਸ਼ਨ ਸਮਾਰੋਹ ਪਰੋਗਰਾਮ ਸ਼ਕਤੀ ਜੰਜ ਘਰ ਬਸਤੀ ਗੁਜਾ ਜਲੰਧਰ ਵਿੱਚ ਕਰਵਾਇਆ ਗਿਆ | ਇਸ ਮੌਕੇ ਜਰੂਰਤਮੰਦ ਪੰਜ ਪਰਵਾਰਾਂ ਨੂੰ ਰਾਸ਼ਨ ਵਿਤਰੀਤ ਕੀਤਾ ਗਿਆ | ਇਸ ਮੌਕੇ ਸੋਸਾਇਟੀ ਦੇ ਮੈਂਬਰ ਚੇਤਨ ਛਿੱਬਰ , ਦੀਪਕ ਲੂਥਰਾ , ਸ਼ੰਮੀ ਥਾਪਿਆ , ਰਾਧੇਵ ਪੁਰੀ , ਸ਼ਿਵਮ ਸ਼ਰਮਾ , ਸੰਦੀਪ ਭਾਰਦਵਾਜ , ਮੁਨੀਸ਼ ਭੱਟ , ਰਾਜਨ ਘਈ , ਰਾਹੁਲ ਬਾਜਵਾ , ਨੀਤੀਸ਼ ਦਲਮੋਤਰਾ , ਏਡਵੋਕੇਟ ਵਿਸ਼ਨੂੰ ਛਿੱਬਰ , ਰਗੁ ਛਿੱਬਰ , ਵੀਨਾ , ਬਿਮਲਾ , ਪਰਵੀਨ ਛਿੱਬਰ , ਆਸ ਭਾਰਦਵਾਜ , ਮੋਨਾ ਛਿੱਬਰ ਮੌਜੂਦ ਸਨ |

Vinkmag ad
Share Our Daily Posts

News Desk

Read Previous

ਕੌਮੀ ਇਨਸਾਫ਼ ਮੋਰਚੇ ਲਈ ਜੱਥਾ ਰਵਾਨਾ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ

Read Next

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀਆਂ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਅਤੇ ਸ਼ਮਿਤਾ