Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਗੈਂਗਵਾਰ ਮਾਮਲੇ ‘ਚ ਵੱਡਾ ਐਕਸ਼ਨ ! ਸ੍ਰੀ ਗੋਇੰਦਵਾਲ ਸਾਹਿਬ ਦਾ ਡਿਪਟੀ ਸੁਪਰਡੈਂਟ ਸਸਪੈਂਡ, ਸੁਪਰਡੈਂਟ ਖਿਲਾਫ਼ ਜਾਂਚ ਸ਼ੁਰੂ

ਸ੍ਰੀ ਗੋਇੰਦਾਵਲ ਸਾਹਿਬ : ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ‘ਚ ਹੋਈ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਤੇ ਤਿੰਨ ਜ਼ਖ਼ਮੀ ਹੋ ਗਏ ਸਨ, ਦੀ ਗਾਜ਼ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰੀਸ਼ ਕੁਮਾਰ ’ਤੇ ਡਿੱਗੀ ਹੈ ਜਿਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੀ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਐਤਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ‘ਚ ਬੰਦ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਸਬੰਧਤ ਗੈਂਗਸਟਰਾਂ ਦੇ ਦੋ ਧੜੇ ਭਿੜ ਗਏ ਸਨ। ਜਿਸ ਦੌਰਾਨ ਮਨਦੀਪ ਸਿੰਘ ਤੁਫਾਨ ਅਤੇ ਮਨਮੋਹਣ ਸਿੰਘ ਮੋਹਣਾ ਦੀ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਸ ਸਬੰਧੀ ਦੂਜੇ ਧੜੇ ਦੇ ਸੱਤ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਜਦੋਂਕਿ ਡੀਜੀਪੀ ਜੇਲ੍ਹਾਂ ਵੱਲੋਂ ਉਕਤ ਘਟਨਾ ਦਾ ਨੋਟਿਸ ਲੈਂਦਿਆਂ ਉਸ ਦਿਨ ਡਿਊਟੀ ’ਤੇ ਤਾਇਨਾਤ ਡਿਪਟੀ ਸੁਪਰਡੈਂਟ ਹਰੀਸ਼ ਕੁਮਾਰ ਨੂੰ ਮੁਅੱਤਲ ਕਰਨ ਦੇ ਨਾਲ ਨਾਲ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੀ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਹਨ।

Vinkmag ad
Share Our Daily Posts

News Desk

Read Previous

ਵਿਦੇਸ਼ “ਚ ਕੰਮ ਕਿਉਂ ਨਹੀਂ ਕਰਦਾ ਤੁਹਾਡਾ ਡਰਾਈਵਿੰਗ ਲਾਇਸੰਸ? ਅੰਤਰਰਾਸ਼ਟਰੀ ਲਾਇਸੰਸ ਲਈ ਕਿਵੇਂ ਕਰੀਏ ਅਪਲਾਈ

Read Next

ਕਿਸਾਨ ਜਥੇਬੰਦੀਆਂ ਵਲੋਂ 13 ਮਾਰਚ ਨੂੰ ਦਿੱਲੀ ਸੰਸਦ ਭਵਨ ਵੱਲ ਕੀਤਾ ਜਾਵੇਗਾ ਕੂਚ