Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਪੁਰਤਗਾਲ ਭੇਜਣ ਦੇ ਨਾਂ ਤੇ 8.50 ਲੱਖ ਦੀ ਠੱਗੀ ਇਕ ਨਾਮਜ਼ਦ

ਗੁਰਦਾਸਪੁਰ – ਪੁਰਤਗਾਲ ਭੇਜਣ ਦੇ ਨਾਂ’ ਤੇ 8.50 ਲੱਖ ਦੀ ਠੱਗੀ ਮਾਰਨ’ ਤੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ । ਮੋਹਿਤ ਕੁਮਾਰ ਪੁੱਤਰ ਮੁਕੇਸ਼ ਕੁਮਾਰ ਵਾਸੀ ਧਾਰੀਵਾਲ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਰਵਿੰਦਰ ਲੁਬਾਣਾ ਪੁੱਤਰ ਜਸਪਾਲ ਸਿੰਘ ਵਾਸੀ ਨੋਸ਼ਿਹਰਾ ਨੇ ਉਸ ਨੂੰ ਪੁਰਤਗਾਲ ਭੇਜਣ ਦੇ ਨਾ ਤੇ 8.50 ਲੱਖ ਰੁਪਏ ਦੀ ਠੱਗੀ ਮਾਰੀ ਹੈ । ਮੋਹਿਤ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਸਥਾਨਿਕ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਰਵਿੰਦਰ ਲੁਬਾਣਾ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

Vinkmag ad
Share Our Daily Posts

News Desk

Read Previous

ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ- ਸੁਪਰੀਮ ਕੋਰਟ

Read Next

ਗਵਰਨਰ ਵੱਲੋਂ ਬਜਟ ਸੈਸ਼ਨ ਨੂੰ ਮਿਲੀ ਮਨਜ਼ੂਰੀ, 3 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਇਜਲਾਸ