Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਗਵਰਨਰ ਵੱਲੋਂ ਬਜਟ ਸੈਸ਼ਨ ਨੂੰ ਮਿਲੀ ਮਨਜ਼ੂਰੀ, 3 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਇਜਲਾਸ

ਚੰਡੀਗੜ੍ਹ : ਪੰਜਾਬ ਦੇ ਬਜਟ ਇਜਲਾਸ ਨੂੰ ਲੈ ਕੇ ਗਵਰਨਰ ਤੇ ਸਰਕਾਰ ਵਿਚ ਚੱਲ ਰਿਹਾ ਰੇੜਕਾ ਮੁੱਕ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਬਜਟ ਸੈਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪੰਜਾਬ ਦਾ ਬਜਟ ਇਜਲਾਸ 3 ਮਾਰਚ ਨੂੰ ਹੋਵੇਗਾ।

ਸੁਪਰੀਮ ਕੋਰਟ ‘ਚ ਬਜਟ ਸੈਸ਼ਨ ਬੁਲਾਏ ਜਾਣ ਸਬੰਧੀ ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਰਾਜਪਾਲ ਨੇ ਸੈਸ਼ਨ ਬੁਲਾਇਆ ਹੈ।

ਜ਼ਿਕਰਯੋਗ ਹੈ ਕਿ ਜਦੋਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਪਾਲ ਕੋਲੋਂ ਬਜਟ ਇਜਲਾਸ ਚਲਾਉਣ ਦਾ ਪ੍ਰਸਤਾਵ ਭੇਜਿਆ ਸੀ ਤਾਂ ਰਾਜਪਾਲ ਨੇ ਇਹ ਕਹਿ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣ।

ਤਾਂ ਇਸ ਨੂੰ ਲੈ ਕੇ ਬੀਤੇ ਕੱਲ੍ਹ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅੱਜ ਸਾਢੇ ਤਿੰਨ ਵਜੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ। ਇਸ ਸੁਣਵਾਈ ਦੌਰਾਨ ਰਾਜਪਾਲ ਨੇ ਬਜਟ ਸੈਸ਼ਨ ਚਲਾਉਣ ਨੂੰ ਮਨਜ਼ੁੂਰੀ ਦੇ ਦਿੱਤੀ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏਐਮ ਸਿੰਘਵੀ ਨੇ ਮੰਗਲਵਾਰ ਨੂੰ ਹੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਸੀ।

Vinkmag ad
Share Our Daily Posts

News Desk

Read Previous

ਪੁਰਤਗਾਲ ਭੇਜਣ ਦੇ ਨਾਂ ਤੇ 8.50 ਲੱਖ ਦੀ ਠੱਗੀ ਇਕ ਨਾਮਜ਼ਦ

Read Next

ਕੈਸ਼ ਵੈਨ ਦਾ ਕਸਟੋਡੀਅਨ 2 ਕਰੋੜ 19 ਲੱਖ ਦੀ ਨਕਦੀ ਲੈ ਕੇ ਫਰਾਰ,ਚਾਰ ਸਾਲ ਤੋਂ ਕਰ ਰਿਹਾ ਸੀ ਕੰਪਨੀ ‘ਚ ਨੌਕਰੀ