ਚੰਡੀਗੜ੍ਹ, – 5 ਮਾਰਚ ਨੂੰ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿਚ ਵਿਦੇਸ਼ੀ ਸਿਖਲਾਈ ਲਈ ਰਵਾਨਾ ਹੋਵੇਗਾ। ਇਸ ਵਿਚ ਪੰਜਾਬ ਦੇ 30 ਪ੍ਰਿੰਸੀਪਲ ਸਿੰਗਾਪੁਰ ਜਾਣਗੇ। ਇਹ ਟਰੇਨਿੰਗ 5 ਤੋਂ 11 ਮਾਰਚ ਤੱਕ ਹੋਵੇਗੀ। Share Our Daily Posts