Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਅੰਮ੍ਰਿਤ ਪਾਲ ਸਿੰਘ ਨੂੰ ਗੱਡੀ ਦੇਣ ਵਾਲਾ ਰਣਧੀਰ ਸਿੰਘ ਅਮਰੀਕਾ ਆਇਆ ਸਾਹਮਣੇ

ਖੇਮਕਰਨ, – ਵਾਰਿਸ ਪੰਜਾਬ ਦੀ ਜੰਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤ ਪਾਲ ਸਿੰਘ ਨੂੰ ਦਿੱਤੀ ਗਈ ਚਿੱਟੇ ਰੰਗ ਦੀ ਮਰਸੀਡੀਜ਼ ਗੱਡੀ, ਜਿਸ ਦੀ ਰਜਿਸਟ੍ਰੇਸ਼ਨ ਹਰਿਆਣਾ ’ਚ ਦਰਜ ਹੈ। ਇਸ ਗੱਡੀ ਨੂੰ ਲੈ ਕੇ ਵਿਰੋਧੀ ਧਿਰਾਂ ਵਲੋ ਲਗਾਤਾਰ ਅੰਮ੍ਰਿਤ ਪਾਲ ਸਿੰਘ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ ਤੇ ਇਹ ਗੱਡੀ ਭਾਜਪਾ ਦੇ ਕਿਸੇ ਆਗੂ ਦੀ ਦੱਸੀ ਜਾ ਰਹੀ ਹੈ। ਇਸੇ ਦੌਰਾਨ ਅੱਜ ਰਣਧੀਰ ਸਿੰਘ ਵਾਸੀ ਅਮਰੀਕਾ ਜਿਹੜੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਹਨ, ਤੇ ਉਨ੍ਹਾਂ ਦਾ ਪਰਿਵਾਰ ਹਾਲ ਕਸਬੇ ਖ਼ੇਮਕਰਨ ਦਾ ਵਸਨੀਕ ਹੈ । ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਇਹ ਗੱਡੀ ਉਸ ਨੇ ਪੇਸੈ ਦੇ ਡੀਲਰ ਰਾਹੀਂ ਖ਼ਰੀਦੀ ਹੈ ਤੇ ਉਨ੍ਹਾਂ ਦਾ ਪਰਿਵਾਰ ਆਪ ਪਿੰਡ ਜੱਲੂਪੁਰ ਖੇੜਾ ਜਾ ਕੇ ਅੰਮ੍ਰਿਤ ਪਾਲ ਸਿੰਘ ਨੂੰ ਦੇ ਕੇ ਆਇਆ ਹੈ। ਇਹ ਗੱਡੀ ਦੀ ਐਨ.ਓ. ਸੀ. ਉਨ੍ਹਾਂ ਦੇ ਵੱਡੇ ਭਰਾ ਰਵੇਲ ਸਿੰਘ ਵਾਸੀ ਖੇਮਕਰਨ ਦੇ ਨਾਮ ਹੈ। ਇਹ ਗੱਡੀ ਸਿਰਫ਼ ਵਰਤਣ ਲਈ ਦਿੱਤੀ ਗਈ ਹੈ। ਇਸ ਸੰਬੰਧੀ ਵਿਵਾਦ ਬੇਲੋੜਾ ਹੈ।

Vinkmag ad
Share Our Daily Posts

News Desk

Read Previous

‘ਆਪ’ ਵਿਧਾਇਕ ਅਮਿਤ ਰਤਨ ਨੂੰ ਪਟਿਆਲਾ ਨਿਆਂਇਕ ਹਿਰਾਸਤ ‘ਚ ਭੇਜਿਆ

Read Next

ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਨਾਲ ਪੁਰਾਤਨ ਰਵਾਇਤਾਂ ਅਨੁਸਾਰ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੋਈ ਹੋਲੇ-ਮਹੱਲੇ ਦੀ ਆਰੰਭਤਾ