Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਨਾਲ ਪੁਰਾਤਨ ਰਵਾਇਤਾਂ ਅਨੁਸਾਰ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੋਈ ਹੋਲੇ-ਮਹੱਲੇ ਦੀ ਆਰੰਭਤਾ

ਸ੍ਰੀ ਅਨੰਦਪੁਰ ਸਾਹਿਬ, -3 ਤੋਂ 5 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 6 ਤੋਂ 8 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਣ ਵਾਲਾ ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਛੇ ਰੋਜ਼ਾ ਹੋਲੇ-ਮਹੱਲੇ ਕੌਮੀ ਜੋੜ ਮੇਲਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਨਾਲ ਪੁਰਾਤਨ ਰਵਾਇਤਾਂ ਅਨੂਸਾਰ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਤੜਕਸਾਰ 12 ਵਜੇ ਸ਼ੁਰੂ ਹੋ ਗਿਆ।ਸਭ ਤੋਂ ਪਹਿਲਾ ਸ੍ਰੀ ਆਖੰਡ ਪਾਠ ਸਾਹਿਬ ਦੇ ਭੌਗ ਪਾਏ ਗਏ ਉਪਰੰਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ। ਜਿਸ ਵਿਚ ਗੁਰੂ ਘਰ ਦੇ ਕੀਰਤਨੀਆਂ ਅਤੇ ਢਾਡੀ ਜੱਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।

Vinkmag ad
Share Our Daily Posts

News Desk

Read Previous

ਅੰਮ੍ਰਿਤ ਪਾਲ ਸਿੰਘ ਨੂੰ ਗੱਡੀ ਦੇਣ ਵਾਲਾ ਰਣਧੀਰ ਸਿੰਘ ਅਮਰੀਕਾ ਆਇਆ ਸਾਹਮਣੇ

Read Next

ਅੰਮ੍ਰਿਤਪਾਲ ਸਿੰਘ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ