Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਅੰਮ੍ਰਿਤਪਾਲ ਸਿੰਘ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਅੰਮ੍ਰਿਤਸਰ, – ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ, ਉਪਰੰਤ ਉਨ੍ਹਾਂ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇੱਥੇ ਜ਼ਿਕਰਯੋਗ ਹੈ ਕਿ ਅਜਨਾਲਾ ਥਾਣੇ ’ਤੇ ਕਬਜ਼ੇ ਦੇ ਮਾਮਲੇ ਤੋਂ ਬਾਅਦ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਕਬਜ਼ੇ ਅਤੇ ਰੋਸ ਮੁਜ਼ਾਹਰਿਆਂ ਵਾਲੀਆਂ ਥਾਵਾਂ ’ਤੇ ਪ੍ਰਕਾਸ਼ ਕਰਨ ਸੰਬੰਧੀ ਵਿਚਾਰ ਕਰਨ ਲਈ 16 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਹੋਇਆ ਹੈ।

Vinkmag ad
Share Our Daily Posts

News Desk

Read Previous

ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਨਾਲ ਪੁਰਾਤਨ ਰਵਾਇਤਾਂ ਅਨੁਸਾਰ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੋਈ ਹੋਲੇ-ਮਹੱਲੇ ਦੀ ਆਰੰਭਤਾ

Read Next

ਅੰਬਾਲਾ ‘ਚ ਬੱਸ ਅਤੇ ਟਰਾਲੀ ਦੀ ਭਿਆਨਕ ਟੱਕਰ ‘ਚ 7 ਦੀ ਮੌਤ, 4 ਜ਼ਖਮੀ