Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਭਿੱਖੀਵਿੰਡ ਨੈਸ਼ਨਲ ਹਾਈਵੇ ’ਤੇ ਦਾਤਰ ਮਾਰ ਕੇ ਨੌਜਵਾਨ ਤੋਂ ਖੋਹਿਆ ਮੋਟਰ ਸਾਈਕਲ

ਭਿੱਖੀਵਿੰਡ : ਇਲਾਕੇ ਵਿਚ ਅਪਰਾਧ ਰੁਕੇ ਨਹੀਂ ਹਨ। ਤਾਜ਼ਾ ਘਟਨਾ ਵਿਚ ਸੁਰਸਿੰਘ ਦੇ ਨਜ਼ਦੀਕ ਜਾਂਦੇ ਮੋਟਰ ਸਾਈਕਲ ਸਵਾਰ ਨੌਜਵਾਨ ’ਤੇ ਦਾਤਰਾਂ ਨਾਲ ਹਮਲਾ ਕਰ ਕੇ ਮੋਟਰ ਸਾਈਕਲ ਖੋਹ ਲਿਆ ਗਿਆ ਹੈ। ਇਸ ਵਾਰਦਾਤ ਦੇ ਸ਼ਿਕਾਰ ਹੋਏ ਨੌਜਵਾਨ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਹਰ ਰੋਜ਼ ਵਾਂਗ ਜਦੋਂ ਉਹ ਭਿੱਖੀਵਿੰਡ ਤੋਂ ਆਪਣੇ ਪਿੰਡ ਪੱਧਰੀ ਕਲਾਂ ਨੂੰ ਜਾ ਰਿਹਾ ਸੀ ਤਾਂ ਉਸ ਦੇ ਪਿੱਛੋਂ ਆਉਂਦੇ ਮੋਟਰ ਸਾਈਕਲ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਸੁਰਸਿੰਘ ਲਾਗੇ ਨੈਸ਼ਨਲ ਹਾਈਵੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਨਾਲ ਉਹ ਮੋਟਰ ਸਾਈਕਲ ਸਮੇਤ ਸੜਕ ਦੇ ਇਕ ਪਾਸੇ ਡਿੱਗ ਪਿਆ। ਡਿੱਗਣ ਮਗਰੋਂ ਵੀ ਲੁਟੇਰਿਆਂ ਨੇ ਉਸ ’ਤੇ ਹਮਲਾ ਕੀਤਾ ਤਾਂ ਮਸਾਂ ਚੁੰਗਲ ਵਿੱਚੋਂ ਨਿਕਲ ਕੇ ਨੇੜਲੇ ਪੈਟਰੋਲ ਪੰਪ ’ਤੇ ਪਹੁੰਚ ਕੇ ਜਾਨ ਬਚਾਈ। ਲੁਟੇਰੇ ਉਸ ਦਾ ਮੋਟਰ ਸਾਈਕਲ ਲੈ ਕੇ ਭੱਜ ਗਏ ਹਨ। ਦੱਸਣਾ ਬਣਦਾ ਹੈ ਕਿ ਭਿੱਖੀਵਿੰਡ ਵਿਖੇ ਇਸੇ ਰੋਡ ’ਤੇ ਕਰੀਬ ਹਫ਼ਤਾ ਪਹਿਲਾਂ ਘਰੋਂ ਸੈਰ ਲਈ ਨਿਕਲੇ ਨੌਜਵਾਨ ਦੇ ਪੈਰ ਵਿਚ ਗੋਲੀ ਮਾਰ ਕੇ ਮੋਬਾਈਲ ਖੋਹ ਲਿਆ ਗਿਆ ਸੀ। ਉਹ ਮੁਲਜ਼ਮ ਹਾਲੇ ਤਕ ਕਾਬੂ ਨਹੀਂ ਆ ਸਕਿਆ।

Vinkmag ad
Share Our Daily Posts

News Desk

Read Previous

ਖੰਨਾ ਤੋਂ ਵੱਡੀ ਖ਼ਬਰ ! ਚਾਹ ਦੀ ਦੁਕਾਨ ’ਤੇ ਰਾਈਸ ਮਿੱਲ ਦੇ ਮੁਲਾਜ਼ਮ ਦੀ ਗੋਲ਼ੀ ਮਾਰ ਕੇ ਹੱਤਿਆ, ਮੌਤ

Read Next

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ 28 ਮਾਰਚ ਨੂੰ, ਅੰਮ੍ਰਿਤ ਧਾਰੀ ਬੱਚਿਆਂ ਨੂੰ IAS-IPS-PCS ਦੀ ਮੁਫਤ ਕੋਚਿੰਗ 1 ਅਪ੍ਰੈਲ ਤੋਂ