Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਰੱਦ

ਐਸ. ਏ. ਐਸ. ਨਗਰ, – ਮੁਹਾਲੀ ਦੀ ਅਦਾਲਤ ਵਲੋਂ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਇਸ ਨਾਲ ਹੁਣ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।

Vinkmag ad
Share Our Daily Posts

News Desk

Read Previous

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ 28 ਮਾਰਚ ਨੂੰ, ਅੰਮ੍ਰਿਤ ਧਾਰੀ ਬੱਚਿਆਂ ਨੂੰ IAS-IPS-PCS ਦੀ ਮੁਫਤ ਕੋਚਿੰਗ 1 ਅਪ੍ਰੈਲ ਤੋਂ

Read Next

ਲੁਧਿਆਣਾ ਦੇ ਇਸ ਮਾਲ ‘ਚ ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੈਕਸ ਰੈਕੇਟ ਬੇਨਕਾਬ, 6 ਔਰਤਾਂ ਸਣੇ 10 ਜਣੇ ਗ੍ਰਿਫ਼ਤਾਰ