Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਦੁਬਈ ਤੋਂ ਸੋਨੇ ਦੀਆਂ 18 ਇੱਟਾਂ ਲਿਆਉਣ ਵਾਲਾ ਫੜਿਆ, ਵਿਭਾਗੀ ਟੀਮਾਂ ਨੇ ਪੁੱਛਗਿੱਛ ਕੀਤੀ ਸ਼ੁਰੂ

ਲੁਧਿਆਣਾ : ਕਸਟਮ ਵਿਭਾਗ ਨੇ 30 ਸਾਲਾ ਹਵਾਈ ਮੁਸਾਫ਼ਰ ਨੂੰ ਸੋਨੇ ਦੀ ਖੇਪ ਨਾਲ ਚੰਡੀਗੜ੍ਹ ਹਵਾਈ ਅੱਡੇ ’ਤੇ ਫੜ ਲਿਆ ਹੈ। ਦੁਬਈ ਤੋਂ ਚੰਡੀਗੜ੍ਹ ਪੁੱਜੀ ਇੰਡੀਗੋ ਦੀ ਫਲਾਈਟ ਵਿਚ ਇਹ ਮੁਸਾਫ਼ਰ ਸੋਨੇ ਦੀਆਂ 18 ਇੱਟਾਂ (ਭਾਰ 18 ਕਿੱਲੋ) ਲੈ ਕੇ ਆਇਆ ਸੀ। ਇਹ ਨੌਜਵਾਨ ਮੁਸਾਫ਼ਰ ਆਪਣੇ ਚੈੱਕਇਨ ਬੈਗ ਵਿਚ ਸੋਨਾ ਲੈ ਕੇ ਜਾ ਰਿਹਾ ਸੀ। ਸ਼ੱਕ ਦੇ ਆਧਾਰ ’ਤੇ ਉਸ ਦੇ ਬੈਗ ਦੀ ਸਕੈਨਿੰਗ ਕੀਤੀ ਗਈ ਤਾਂ ਉਹ ਫੜਿਆ ਗਿਆ। ਇਸ ਮੁਸਾਫ਼ਰ ਨੇ ਪਹਿਲੀ ਵਾਰ ਦੁਬਈ ਦਾ ਸਫ਼ਰ ਕੀਤਾ ਸੀ। ਸੋਨੇ ਦੀ ਕੀਮਤ 10 ਕਰੋੜ 28 ਲੱਖ 16 ਹਜ਼ਾਰ ਦੱਸੀ ਗਈ ਹੈ। ਇਹ ਸੋਨਾ ਕਿਸ ਨੇ ਭੇਜਿਆ ਤੇ ਕਿਸ ਨੇ ਖ਼ਰੀਦਣਾ ਸੀ, ਬਾਰੇ ਖ਼ੁਲਾਸੇ ਹੋਣੇ ਬਾਕੀ ਹਨ। ਵਿਭਾਗੀ ਟੀਮਾਂ ਨੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ਦੇ ਇਸ ਮਾਲ ‘ਚ ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੈਕਸ ਰੈਕੇਟ ਬੇਨਕਾਬ, 6 ਔਰਤਾਂ ਸਣੇ 10 ਜਣੇ ਗ੍ਰਿਫ਼ਤਾਰ

Read Next

ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਦੇ ਸਰਕਾਰੀ ਸਕੂਲ ਮੇਲੇ ਕਰਕੇ ਦੋ ਦਿਨ ਰਹਿਣਗੇ ਬੰਦ